Tuesday, 12 October 2021

ਲੈਕਚਰਾਰ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਪੜ੍ਹੋ ਕੀ ਬਣੀ ਸਹਿਮਤੀ

ਚੰਡੀਗੜ੍ਹ 12ਅਕਤੂਬਰ 

ਪੰਜਾਬ ਭਵਨ ਚੰਡੀਗੜ੍ਹ ਵਿਖੇ ਲੈਕਚਰਾਰ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਪਰਗਟ ਸਿੰਘ ,ਸਿਖਿਆ ਸਕੱਤਰ ਅਜੋਏ ਸ਼ਰਮਾ, ਡੀ ਪੀ ਆਈ ਸੈਕੰਡਰੀ ਅਤੇ ਹੋਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ।
ਜਿਸ ਵਿੱਚ ਪਦ ਉਨਤੀਆਂ, ਲੈਕਚਰਾਰ ਦੀਆ ਲੋੜੀਂਦੀਆਂ ਅਸਾਮੀਆਂ ਪੂਰਾ ਕਰਨ,ਰੀਵਰਸਨ ਜੋਨ ਦਾ ਮਸਲਾ ਹੱਲ ਕਰਨ ਅਤੇ ਹੋਰ ਲਟਕਦੇ ਮਸਲਿਆਂ ਨੂੰ ਹੱਲ ਕਰਨ ਬਾਰੇ ਵਿਸਥਾਰ ਚਰਚਾ ਕੀਤੀ ਗਈ।ਜਿਸ ਨੂੰ ਹੱਲ ਕਰਨ ਲਈ ਪੈਨਲ ਵੱਲੋਂ ਪੂਰਨ ਭਰੋਸਾ ਦਿੱਤਾ ਗਿਆ ਅਤੇ ਅਧਿਆਪਕਾਂ ਨੂੰ ਸਮਰਪਿਤ ਭਾਵਨਾ ਨਾਲ ਵਿਦਿਆਰਥੀਆਂ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨ ਬਾਰੇ ਕਿਹਾ ਗਿਆ। ਇਸ ਮੌਕੇ ਸੂਬਾ ਲੈਕਚਰਾਰ ਯੂਨੀਅਨ ਪ੍ਰਧਾਨ ਸੰਜੀਵ ਕੁਮਾਰ, ਸਕੱਤਰ ਜਨਰਲ ,ਰਵਿੰਦਰ ਪਾਲ ਸਿੰਘ ਬੈਂਸ, ਸਕੱਤਰ ਬਹਾਦਰ ਸਿੰਘ ਸੰਧੂ, ਗੁਰਿੰਦਰ ਸਿੰਘ ਸੰਘਾ, ਹਿਤੇਸ਼ ਸ਼ਰਮਾ,ਬਾਬੂ ਸਿੰਘ, ਅਤੇ ਜਗਜੀਤ ਸਿੰਘ ਸ਼ਾਮਿਲ ਹੋਏ।


ਮਹੱਤਵ ਪੂਰਨ ਲਿੰਕ: 

FCI RECRUITMENT 2021, 860 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

ਅਪਲਾਈ ਕਰਨ ਲਈ ਆਨਲਾਈਨ ਲਿੰਕ  ਇਥੇ ਕਲਿੱਕ ਕਰੋ

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 


RECENT UPDATES

Today's Highlight

ETT 6635 RECRUITMENT 2021 RESULT LINK

  ETT 6635 RECRUITMENT 2021 RESULT    "ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ 6635 ਈ.ਟੀ.ਟੀ. (ਡਿਸਐਡਵਾਂਟੇਜ ਏਰੀਏ) ਅਤੇ 22 ...