ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੂੰ ਮੁੱਖ ਮੰਤਰੀ ਨਾਲ 21 ਅਕਤੂਬਰ ਦੀ ਮਿਲੀ ਪੈਨਲ ਮੀਟਿੰਗ ।
ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਅੱਜ ਮੋਰਿੰਡਾ ਵਿਖੇ ਰੈਲੀ ਕੀਤੀ ਗਈ। ਜਿਸ ਵਿਚ ਹਜ਼ਾਰਾਂ ਮੁਲਾਜ਼ਮਾਂ ਨੇ ਹਿੱਸਾ ਲਿਆ। ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੁੱਖ ਮੰਤਰੀ ਨਾਲ 21 ਅਕਤੂਬਰ ਨੂੰ 2ਵਜੇ ਪੈਨਲ ਮੀਟਿੰਗ ਹੋਵੇਗੀ।
ਪੰਜਾਬ ਕੈਬਨਿਟ ਦੇ ਫੈਸਲੇ: ਪੰਜਾਬ ਕੈਬਨਿਟ ਦੇ ਫੈਸਲੇ ਪੜ੍ਹੋ, ਇਥੇ
ਸਿੱਖਿਆ ਵਿਭਾਗ ਵੱਲੋਂ ਜਾਰੀ ਮੱਹਤਵ ਪੂਰਣ ਪੱਤਰ ਡਾਊਨਲੋਡ ਕਰੋ ਇਥੇ
ਘਰ ਘਰ ਰੋਜ਼ਗਾਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
6th Pay commission Punjab: 6ਵੇਂ ਪੰਜਾਬ ਕਮਿਸ਼ਨ ਦੀ ਰਿਪੋਰਟ ਅਤੇ ਜ਼ਰੂਰੀ ਨੋਟੀਫਿਕੇਸ਼ਨ ਡਾਊਨਲੋਡ ਕਰੋ ਇਥੇ