ਕੈਪਟਨ ਅਮਰਿੰਦਰ ਸਿੰਘ ਨੇ ਅਰੂਸਾ ਆਲਮ ਦੀਆਂ ਤਸਵੀਰਾਂ ਸ਼ੇਅਰ ਕਰ ਇਹ ਗਲਾਂ ਕਹੀਆਂ , ਉਨ੍ਹਾਂ ਕਿਹਾ
ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।
ਇਹ ਸਭ ਸਿਰਫ਼ ਤੰਗ ਮਾਨਸਿਕਤਾ ਦਾ ਪ੍ਰਗਟਾਵਾ ਹੈ।
.
.
I am posting a series of pictures of Mrs Aroosa Alam with various dignitaries. I suppose they are all also contacts of the ISI. Those who say so should think before speaking.
Unfortunately visas are banned at the moment between India and Pakistan. Otherwise I would invite her again.
Incidentally I am going to be 80 in March and Mrs Alam 69 next year.
Narrow minded ness seems to be order of the day.