BREAKING NEWS: ਈਟੀਟੀ ਅਧਿਆਪਕਾਂ ਨੂੰ ਦਿਵਾਲੀ ਤੇ ਮਿਲੇਗਾ ਤੋਹਫ਼ਾ, ਪੜ੍ਹੋ

 


ਈਟੀਟੀ ਅਧਿਆਪਕਾਂ ਨੂੰ ਦਿਵਾਲੀ ਤੇ ਮਿਲੇਗਾ ਤੋਹਫ਼ਾ .

ਲੰਬੇ ਸਮੇਂ ਤੋਂ ਪ੍ਰਮੋਸ਼ਨਾਂ ਦੀ ਉਡੀਕ ਕਰ ਰਹੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਮਿਲਣ ਦੀ ਸੰਭਾਵਨਾ ਹੈ।



 ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਐਲੀਮੈਂਟਰੀ ਟੀਚਰ ਤੋਂ ਹੈਡ ਟੀਚਰ ਦੀਆਂ ਤਰੱਕੀਆਂ ਦੀ ਤਜਵੀਜ਼  ਸਮੇਤ ਸਰਟੀਫਿਕੇਟ   ਪ੍ਰਵਾਨਗੀ ਲਈ ਭੇਜਣ ਨੂੰ ਕਿਹਾ ਗਿਆ ਹੈ।


 ਸਾਰੇ ਰੋਸਟਰ ਨੁਕਤਿਆਂ ਨੂੰ ਧਿਆਨ ਵਿਚ ਰੱਖ ਕੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਹ ਸੂਚੀਆਂ ਤਿਆਰ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਸੂਚੀਆਂ 1-11-2021 ਤਕ ਤਿਆਰ ਕਰਕੇ ਭੇਜਣ ।


 ਜੇਕਰ ਜ਼ਿਲ੍ਹਾ ਸਿੱਖਿਆ ਅਫ਼ਸਰ ਇਸ ਕੰਮ ਨੂੰ ਸਮੇਂ ਸਿਰ ਨਹੀਂ ਕਰਦੇ ਹੈ ਤਾਂ ਉਨ੍ਹਾਂ ਵਿਰੁੱਧ ਵਿਭਾਗ ਵੱਲੋਂ ਕਾਰਵਾਈ ਅਰੰਭ ਕੀਤੀ ਜਾਵੇਗੀ ।


ਇਸ ਤੋਂ ਲੱਗਦਾ ਹੈ ਕਿ ਦੀਵਾਲੀ ਤੱਕ ਈਟੀਟੀ ਅਧਿਆਪਕਾਂ ਨੂੰ ਹੈੱਡ ਟੀਚਰ ਦੀਆਂ ਪਰਮੋਸ਼ਨਾਂ ਮਿਲ ਜਾਣਗੇ ਜਾਣਗੀਆਂ।ਲੰਬੇ ਸਮੇਂ ਤੋਂ ਤਰੱਕੀਆਂ ਦੀ ਉਡੀਕ ਕਰ ਰਹੇ ਅਧਿਆਪਕਾਂ ਲਈ ਇਹ ਦੀਵਾਲੀ ਦਾ ਤੋਹ‌ਫਾ ਹੋਵੇਗਾ

Also read

NTT RECRUITMENT : 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਇਸ ਦਿਨ


ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ 




ਸਟਾਫ ਨਰਸਾਂ ਦੀਆਂ 275 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ, ਨੋਟੀਫਿਕੇਸ਼ਨ ਜਾਰੀ 




PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 




FCI PUNJAB RECRUITMENT 2021: ਆਫਿਸਿਅਲ ਨੋਟੀਫਿਕੇਸ਼ਨ ਅਤੇ ਆਨਲਾਈਨ ਅਪਲਾਈ ਕਰਨ ਲਈ ਲਿੰਕ




ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,


  

ਸਰਕਾਰੀ ਨੌਕਰੀ : ਬੈਂਕਾਂ ਵਿੱਚ 5858 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ ਆਨਲਾਈਨ 




IISER RECRUITMENT 2021:ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ ਵਲੋਂ ਨਾਨ ਟੀਚਿਂਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ https://pb.jobsoftoday.in/2021/10/IISER%20RECRUITMENT%20PUNJAB.html  



MNAREGA RECRUITMENT : OFFICIAL NOTIFICATION DOWNLOAD HERE











Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends