DA ENHANCED: ਪਹਿਲੀ ਜੁਲਾਈ ਤੋਂ ਡੀਏ 28 ਫੀਸਦੀ ਤੋਂ ਵਧਾ ਕੇ 31 ਫੀਸਦੀ,



  ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀਏ) ਨੂੰ ਮੂਲ ਤਨਖ਼ਾਹ ਦੇ ਨਾਲ 28 ਫ਼ੀਸਦੀ ਤੋਂ ਵਧਾ ਕੇ 31 ਫ਼ੀਸਦੀ ਕਰ ਦਿੱਤਾ ਗਿਆ ਹੈ। ਇਹ ਵਾਧਾ ਪਹਿਲੀ ਜੁਲਾਈ 2021 ਤੋਂ ਅਮਲ 'ਚ ਆਵੇਗਾ।

 ਵਿੱਤ ਮੰਤਰਾਲੇ ਤਹਿਤ ਆਉਣ ਵਾਲੇ ਖਰਚ ਵਿਭਾਗ (expenditure department)  ਨੇ ਇਕ ਦਫ਼ਤਰੀ ਪੱਤਰ ’ਚ ਕਿਹਾ ਕਿ ਮੂਲ ਤਨਖ਼ਾਹ ਦਾ ਅਰਥ ਸੱਤਵੇਂ ਤਨਖਾਹ ਕਮਿਸ਼ਨ ਦੇ ਮੁਤਾਬਕ ਹਾਸਲ ਤਨਖ਼ਾਹ ਹੈ। ਇਸ ਵਿਚ ਕੋਈ ਹੋਰ ਵਿਸ਼ੇਸ਼ ਤਨਖ਼ਾਹ ਸ਼ਾਮਲ ਨਹੀਂ ਹੈ।

Important Links: 


 RESULT UPDTAE : ETT RECRUITMENT RESULT LINK




 ਖਰਚ ਵਿਭਾਗ ( expenditure department)  ਨੇ 25 ਅਕਤੂਬਰ ਨੂੰ ਜਾਰੀ ਪੱਤਰ 'ਚ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਪਹਿਲੀ ਜੁਲਾਈ 2021 ਤੋਂ ਮੂਲ ਤਨਖ਼ਾਹ ਨਾਲ 28 ਫ਼ੀਸਦੀ ਤੋਂ ਵਧਾ ਕੇ 31 ਫ਼ੀਸਦੀ ਕੀਤਾ ਜਾਵੇਗਾ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends