POST MATRIC SCHOLARSHIP TO SC STUDENTS REVISED SCHEDULE

 

Post Matric Scholarships to the students belonging to Scheduled Castes for Studies in India (2020-21 to 2025-25) ਅਧੀਨ ਪੰਜਾਬ ਰਾਜ ਦੇ ਬੇਨਾਫਾਈਡ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ, ਜਿਨ੍ਹਾਂ ਦੇ ਮਾਤਾ- ਪਿਤਾ/ਸਰਪ੍ਰਸਤਾਂ ਦੀ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਸੰਸਥਾਵਾਂ ਵਿਚ ਉਚੇਰੀ ਵਿੱਦਿਆ ਲੈਣ ਲਈ ਵਜ਼ੀਫ਼ੇ ਦੇ ਯੋਗ ਹਨ।


 ਯੋਗ ਐਸ.ਸੀ. ਵਿਦਿਆਰਥੀਆਂ ਤੋਂ Freeship Card ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਲਈ ਸਮਾਜਿਕ ਨਿਆਂ ਵਿਭਾਗ ਵੱਲੋਂ ਵੱਬਸਾਈਟ www.scholarships.punjab.gov.in ਤੇ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਦੇ ਰੀਵਾਈਜ਼ਡ ਸ਼ਡਿਊਲ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ: 

Revised ACTIVITY SCHEDULE 2021-22 (Freeship Card) 

 The last date for submission of freeship card by the students (Fresh & Renewal) 25 th October 2021  

  The last date for Teshil Social Justice, Empowerment Minorities Officers to verify & issue freeship card online 31th October 2021 


 ਸਕੀਮ ਅਧੀਨ ਵਿਦਿਆਰਥੀਆਂ ਤੋਂ ਸਕਾਲਰਸ਼ਿਪ ਲਈ ਦਰਖ਼ਾਸਤਾਂ ਲੈਣ ਸਬੰਧੀ ਸੂਚਨਾ ਡਾ. ਅੰਬੇਦਕਰ ਪੋਰਟਲ 'ਤੇ ਲਗਪਗ ਤਿੰਨ ਹਫ਼ਤੇ ਬਾਅਦ ਉਪਲਬਧ ਕਰਵਾ ਦਿੱਤੀ ਜਾਵੇਗੀ।

 ਵਿਦਿਆਰਥੀਆਂ ਅਤੇ ਸੰਸਥਾਵਾਂ ਲਈ ਸੁਝਾਅ ਦਿੱਤਾ ਹੈ ਕਿ ਇਸ ਸਮੇਂ ਦੌਰਾਨ ਵਿਦਿਆਰਥੀਆਂ ਦੇ Freeship Card ਅਪਲਾਈ ਕਰਨ ਅਤੇ ਸੰਸਥਾਵਾਂ ਨੂੰ ਰਜਿਸਟਰਡ ਕਰਨ, ਕੋਰਸ ਅਤੇ ਫੀਸ ਸਟਰੱਕਚਰ ਅਪਰੂਵ ਕਰਨ ਸਬੰਧੀ ਕਾਰਵਾਈ ਮੁਕੰਮਲ ਕਰ ਲਈ ਜਾਵੇ। 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends