PSEB RESULT : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰੂਵੀਂ ਸ਼੍ਰੇਣੀ ਦਾ ਅਕਤੂਬਰ-2021 ਦੀ ਪਰੀਖਿਆ ਦਾ ਨਤੀਜਾ ਘੋਸ਼ਿਤ, ਦੇਖੋ





 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰੂਵੀਂ ਸ਼੍ਰੇਣੀ ਦੇ ਬਾਇਓਲੋਜੀ ਵਿਸ਼ੇ ਦੀ ਅਕਤੂਬਰ-2021 ਦੀ ਪਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਜਾ ਚੁੱਕਾ ਹੈ।ਇਸ ਪਰੀਖਿਆ ਨਾਲ ਸਬੰਧਤ ਪਰੀਖਿਆਰਥੀ ਜੇਕਰ ਰੀ-ਚੈਕਿੰਗ/ਰੀ-ਵੈਲੂਏਸ਼ਨ ਕਵਾਉਣੀ ਚਾਹੁੰਦੇ ਹਨ ਤਾਂ ਆਨ ਲਾਈਨ ਫਾਰਮ/ਵੀਸ ਭਰਨ ਲਈ ਮਿਤੀ 22-10-2021 ਤੋਂ 27-10-2021 ਤੱਕ ਦਾ ਸਮਾਂ ਦਿੱਤਾ ਗਿਆ ਹੈ ।


 ਪਰੀਖਿਆਰਥੀ ਆਨ ਲਾਈਨ ਫਾਰਮ/ਫੀਸ਼ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ ਹਾਰਡ ਕਾਪੀ ਦਫਤਰ ਵਿਖੇ ਜਮਾਂ ਕਰਵਾਉਣ ਦੀ ਜਰੂਰਤ ਨਹੀਂ ਹੈ । ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬ ਸਾਈਟ www.pseb.ac.in ਵੇਖੀ ਜਾ ਸਕਦੀ ਹੈ।




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends