PSEB BOARD EXAM: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੀ ਪ੍ਰੀਖਿਆਵਾਂ ਲਈ ਸਿਲੇਬਸ, ਮਾਡਲ ਪ੍ਰਸ਼ਨ ਪੱਤਰ, ਅਤੇ ਡੇਟ ਸੀਟ ਜਾਰੀ
CBSE BOARD EXAM : CBSE BOARD EXAM , DATESHEET , IMPORTANT UPDATES SEE HERE
PUNJAB CABINET DECISION: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਫੈਸਲੇ , ਨੋਟੀਫਿਕੇਸ਼ਨ ਪੜ੍ਹੋ ਇਥੇ
ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਸਬੰਧੀ ਸੂਚਨਾ ਨਗਰ ਕੌਂਸਲ, ਕਰਤਾਰਪੁਰ ਵਲੋਂ ਹੇਠ ਲਿਖੇ ਵੇਰਵੇ ਅਨੁਸਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਕਰਨ ਲਈ ਯੋਗ ਉਮੀਦਵਾਰਾਂ ਪਾਸੋਂ ਦਰਖ਼ਾਸਤਾਂ ਦੀ ਮੰਗ ਕੀਤੀ ਜਾਂਦੀ ਹੈ।
ਅਸਾਮੀ ਦਾ ਨਾਮ:ਸਵਾਈ ਸੇਵਕ
ਅਸਾਮੀਆਂ ਦੀ ਗਿਣਤੀ :60
ਮਿਹਨਤਾਨਾ (ਰੁਪਏ ਵਿਚ) : ਸਵਾਈ ਸੇਵਕ
ਕੰਟਰੈਕਟ ਤੇ ਰੱਖੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ,
(ਕੰਟਰੈਕਟ ਆਧਾਰ ਪੰਜਾਬ ਵੱਲੋਂ ਨਿਰਧਾਰਤ ਲੇਬਰ ਰੇਟਾਂ (ਡੀ.ਸੀ. ਰੇਟ
ਤੇੇ ) ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।
ਅਸਾਮੀ ਦਾ ਨਾਮ:ਸੀਵਰਮੋਨ
ਅਸਾਮੀਆਂ ਦੀ ਗਿਣਤੀ :07
ਕੰਟਰੈਕਟ ਤੇ ਰੱਖੇ ਸੀਵਰਮੋਨ ਨੂੰ ਕਿਰਤ ਵਿਭਾਗ, (ਕੰਟਰੈਕਟ ਆਧਾਰ ਪੰਜਾਬ ਵੱਲੋਂ ਨਿਰਧਾਰਤ ਲੇਬਰ ਰੇਟਾਂ (ਡੀ.ਸੀ. ਰੇਟ ਤੇੇ ) ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।
ਅਪਲਾਈ ਕਰਨ ਲਈ ਮਿਤੀ: 29.11 2121, ਸ਼ਾਮ 5.00 ਵਜੇ ਤੱਕ
ਭਰਤੀ ਨਾਲ ਸਬੰਧਤ ਯੋਗਥਾਵਾਂ, ਮਾਪਦੰਡਾਂ, ਸ਼ਰਤਾਂ ਅਤੇ ਹੋਰ ਵੇਰਵਿਆਂ ਲਈ http:/lgpunjab.gov.in
ਤੇ ਲਾਗਆਨ ਕੀਤਾ ਜਾ ਸਕਦਾ ਹੈ।
ਭਰਤੀ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤਾਂ ਰੋਸਟਰ ਅਨੁਸਾਰ ਕੀਤੀ ਜਾਵੇਗੀ।
ਟਿੱਪਣੀ:- ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੈੱਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।