ਨਗਰ ਕੌਂਸਲ ਕਰਤਾਰਪੁਰ ਵਿਖੇ 67 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ







 

ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਸਬੰਧੀ ਸੂਚਨਾ ਨਗਰ ਕੌਂਸਲ, ਕਰਤਾਰਪੁਰ ਵਲੋਂ ਹੇਠ ਲਿਖੇ ਵੇਰਵੇ ਅਨੁਸਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਕਰਨ ਲਈ ਯੋਗ ਉਮੀਦਵਾਰਾਂ ਪਾਸੋਂ ਦਰਖ਼ਾਸਤਾਂ ਦੀ ਮੰਗ ਕੀਤੀ ਜਾਂਦੀ ਹੈ।

ਅਸਾਮੀ ਦਾ ਨਾਮ:ਸਵਾਈ ਸੇਵਕ
ਅਸਾਮੀਆਂ ਦੀ ਗਿਣਤੀ :60
 ਮਿਹਨਤਾਨਾ (ਰੁਪਏ ਵਿਚ) : ਸਵਾਈ ਸੇਵਕ ਕੰਟਰੈਕਟ ਤੇ ਰੱਖੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ, (ਕੰਟਰੈਕਟ ਆਧਾਰ ਪੰਜਾਬ ਵੱਲੋਂ ਨਿਰਧਾਰਤ ਲੇਬਰ ਰੇਟਾਂ (ਡੀ.ਸੀ. ਰੇਟ ਤੇੇ ) ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।

ਅਸਾਮੀ ਦਾ ਨਾਮ:ਸੀਵਰਮੋਨ
ਅਸਾਮੀਆਂ ਦੀ ਗਿਣਤੀ :07
 ਕੰਟਰੈਕਟ ਤੇ ਰੱਖੇ ਸੀਵਰਮੋਨ ਨੂੰ ਕਿਰਤ ਵਿਭਾਗ, (ਕੰਟਰੈਕਟ ਆਧਾਰ ਪੰਜਾਬ ਵੱਲੋਂ ਨਿਰਧਾਰਤ ਲੇਬਰ ਰੇਟਾਂ (ਡੀ.ਸੀ. ਰੇਟ ਤੇੇ ) ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।

ਅਪਲਾਈ ਕਰਨ ਲਈ ਮਿਤੀ: 29.11 2121, ਸ਼ਾਮ 5.00 ਵਜੇ ਤੱਕ ਭਰਤੀ ਨਾਲ ਸਬੰਧਤ ਯੋਗਥਾਵਾਂ, ਮਾਪਦੰਡਾਂ, ਸ਼ਰਤਾਂ ਅਤੇ ਹੋਰ ਵੇਰਵਿਆਂ ਲਈ http:/lgpunjab.gov.in ਤੇ ਲਾਗਆਨ ਕੀਤਾ ਜਾ ਸਕਦਾ ਹੈ।

 ਭਰਤੀ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤਾਂ ਰੋਸਟਰ ਅਨੁਸਾਰ ਕੀਤੀ ਜਾਵੇਗੀ। ਟਿੱਪਣੀ:- ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੈੱਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।



ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 











ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends