18 ਸਾਲ ਤੋਂ ਵੱਧ ਉਮਰ ਦੀ ਮਹਿਲਾ ਦੇ ਖਾਤੇ ਵਿੱਚ ਹਰ ਮਹੀਨੇ 1000/- ਰੁਪਏ ਜਮ੍ਹਾਂ ਕਰਵਾਏ ਜਾਣਗੇ- ਕੇਜਰੀਵਾਲ

 



ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ।


 ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਜਮ੍ਹਾਂ ਕਰਵਾਏ ਜਾਣਗੇ।


 ਕੇਜਰੀਵਾਲ ਨੇ ਕਿਹਾ, ''ਅੱਜ ਮੈਂ ਬਹੁਤ ਵੱਡਾ ਐਲਾਨ ਕਰਨ ਆਇਆ ਹਾਂਮੈਂ।  ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਪੈਸੇ ਵਿੱਚ ਕਿੰਨੀ ਤਾਕਤ ਹੈ? ਜੇਬ ਵਿੱਚ ਪੈਸਾ ਹੋਵੇ ਤਾਂ ਬੰਦਾ ਕੁਝ ਵੀ ਖਰੀਦ ਸਕਦਾ ਹੈ, ਕਿਤੇ ਵੀ ਜਾ ਸਕਦਾ ਹੈ, ਮਨੁੱਖ ਨੂੰ ਆਜ਼ਾਦੀ ਮਿਲਦੀ ਹੈ। ਪੈਸਾ ਬਹੁਤ ਤਾਕਤ ਦਿੰਦਾ ਹੈ।"

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends