ਯੂਨੀਵਰਸਿਟੀ ਅਤੇ ਕਾਲਜਾਂ ਦੇ 20000 ਪ੍ਰੋਫ਼ੈਸਰਾਂ ਦੀ ਮੰਗ ਤੇ ਸਰਕਾਰ ਸਹਿਮਤ,

 


ਚੰਡੀਗੜ੍ਹ: 19 ਨਵੰਬਰ
ਪੰਜਾਬ ਯੂਨੀਵਰਸਿਟੀ ਤੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਜ਼ ਤੇ ਕਾਲਜਾਂ ਵਿਚ ਪੜ੍ਹਾ ਰਹੇ ਕਰੀਬ ਵੀਹ ਹਜ਼ਾਰ ਅਧਿਆਪਕਾਂ ਲਈ ਚੰਗੀ ਖ਼ਬਰ ਹੈ। ਸਤਵੇਂ ਤਨਖ਼ਾਹ ਕਮਿਸ਼ਨ ਨੂੰ ਲੈਕੇ ਇਸੇ ਮਹੀਨੇ ਤਕ ਚੰਗੀ  ਖ਼ਬਰ ਮਿਲ ਵਾਲੀ ਹੈ।   

ਤਨਖਾਹ ਨਾਲ ਜੁੜਿਆ ਮਾਮਲਾ ਪੁਜਿਆ ਹਾਈਕਮਾਂਡ ਕੋਲ:  ਅਧਿਆਪਕਾਂ ਦੀ ਤਨਖ਼ਾਹ ਨਾਲ ਜੁੜਿਆ ਮਾਮਲਾ ਕਾਂਗਰਸ ਹਾਈਕਮਾਨ ਤੇ ਰਾਹੁਲ ਗਾਂਧੀ ਤਕ ਪੁੱਜਣ ਮਗਰੋਂ ਸੂਬਾ ਸਰਕਾਰ ਨੇ ਕਾਰਵਾਈ ਅਰੰਭ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਰਵਾਈ ਲਈ ਕਿਹਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੀ ਹੁਣ ਮਾਮਲੇ ਵਿਚ ਕਾਰਵਾਈ ਲਈ ਲੱਗ ਗਈ ਹੈ।


 ਮਾਮਲਾ ਸਮਝਣ ਲਈ ਹੁਣੇ ਜਿਹੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਤੇ ਪੰਜਾਬ ਯੂਨੀਵਰਸਿਟੀ ਕਾਲਜ ਐਂਡ ਯੂਨੀਵਰਸਿਟੀ ਐਸੋਸੀਏਸ਼ਨ (ਪੀਫੈਕਟੋ) ਦੇ ਕੁਝ ਉੱਚ ਪ੍ਰਤੀਨਿਧਾਂ ਦੇ ਨਾਲ ਅਹਿਮ ਮੀਟਿੰਗ ਹੋ ਚੁੱਕੀ ਹੈ।



Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends