ਮੁੱਖ ਮੰਤਰੀ ਵੱਲੋਂ ਦੀਵਾਲੀ ਮੌਕੇ ਸੂਬੇ ਦੇ ਨੌਜਵਾਨਾਂ ਨੂੰ ਤੋਹਫ਼ਾ,747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

 ਦੀਵਾਲੀ ਮੌਕੇ ਸੂਬੇ ਦੇ ਨੌਜਵਾਨਾਂ ਨੂੰ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਕਦਮ ਵਧਾਉਂਦੇ ਹੋਏ ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।







💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends