ਵੱਡੀ ਖ਼ਬਰ: ਸਰਕਾਰ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਦੀ ਸੇਵਾ ਨਵਿਰਤੀ ਉਪਰੰਤ ਮੁੜ ਨਿਯੁਕਤੀ ਬਾਰੇ ਵੱਡਾ ਫ਼ੈਸਲਾ

 ਵੱਡੀ ਖ਼ਬਰ: ਸਰਕਾਰ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਦੀ ਸੇਵਾ ਨਵਿਰਤੀ ਉਪਰੰਤ ਮੁੜ ਨਿਯੁਕਤੀ ਬਾਰੇ ਵੱਡਾ ਫ਼ੈਸਲਾ


ਚੰਡੀਗੜ੍ਹ 9 ਨਵੰਬਰ

ਪੰਜਾਬ ਸਰਕਾਰ ਵੱਲੋਂ  ਅਧਿਕਾਰੀਆਂ/ ਕਰਮਚਾਰੀਆਂ ਦੀ ਸੇਵਾ ਨਵਿਰਤੀ ਉਪਰੰਤ ਮੁੜ ਨਿਯੁਕਤੀ ਖਤਮ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਹਨ।

 ਸਮੂਹ ਵਿੱਤੀ ਕਮਿਸ਼ਨਰਜ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਨੂੰ ਇਸ ਸਬੰਧ ਵਿੱਚ ਲਿਖਿਆ ਗਿਆ  ਹੈ ਕਿ ਸੇਵਾ-ਨਵਿਰਤੀ ਤੋਂ ਬਾਅਦ ਜਿਹੜੇ ਅਧਿਕਾਰੀ/ਕਰਮਚਾਰੀਆਂ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਤੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ਤੇ ਮੁੜ-ਨਿਯੁਕਤੀ ਕੀਤੀ ਗਈ ਹੋਵੇ। ਉਹਨਾਂ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ਤੇ) ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ।

 ਕੇਵਲ ਮੁੜ-ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਹਨਾਂ ਹਦਾਇਤਾਂ ਵਿੱਚ ਛੋਟ ਹੋਵੇਗੀ।







Also read: 6TH PAY COMMISSION: ਸਰਕਾਰ ਵੱਲੋਂ ਪੈਨਸ਼ਨਰਾਂ ਲਈ 1 ਜਨਵਰੀ 2016 ਤੋਂ ਡੀਏ ਸਬੰਧੀ ਨੋਟੀਫਿਕੇਸ਼ਨ 


Featured post

Punjab Board Class 10th/12th Result 2025 : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਮਈ ਦੇ ਪਹਿਲੇ ਹਫ਼ਤੇ ਐਲਾਨੇ ਜਾਣਗੇ - ਚੇਅਰਮੈਨ ਐਸ.ਏ.ਐਸ. ਨਗਰ, 7 ਅਪ੍ਰੈਲ ( ਜਾ...

RECENT UPDATES

Trends