ਦਫ਼ਤਰ ਨਗਰ ਕੌਂਸਲ, ਭੋਗਪੁਰ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਦਫ਼ਤਰ ਨਗਰ ਕੌਂਸਲ, ਭੋਗਪੁਰ ਕੰਟਰੈਕਟ ਬੇਸ ਭਰਤੀ ਸਬੰਧੀ ਸੂਚਨਾ (ਸਥਾਨਕ ਸਰਕਾਰ ਵਿਭਾਗ) ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਲਈ ਭਰਤੀ ਸੂਚਨਾ


ਸਥਾਨਕ ਸਰਕਾਰ ਪੰਜਾਬ, ਚੰਡੀਗੜ੍ਹ ਅਧੀਨ ਨਗਰ ਕੌਂਸਲ, ਭੋਗਪੁਰ ਵੱਲੋਂ ਨਿਮਨ ਅਨੁਸਾਰ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:- 
ਅਸਾਮੀ ਦਾ ਨਾਮ : ਸਫ਼ਾਈ ਸੇਵਕ  
ਖਾਲੀ ਅਸਾਮੀਆਂ   ਦੀ ਗਿਣਤੀ :40

ਮਿਹਨਤਾਨਾ: 
  ਕੰਟਰੈਕਟ ਤੇ ਰੱਖੇ ਜਾਣ ਵਾਲੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ , ਪੰਜਾਬ ਵੱਲੋਂ ਨਿਰਧਾਰਿਤ ਲੇਬਰ ਰੋਟਾਂ (ਡੀ ਸੀ।  ਰੇਟ) ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ। ਬਿ


ਬਿਨੈ- ਪੱਤਰ ਕਰਵਾਉਣ ਲਈ ਅੰਤਿਮ ਮਿਤੀ ਅਤੇ ਸਮਾਂ 22.11.2021 ਨੂੰ ਸ਼ਾਮ 4.00 ਵਜੇ ਤੱਕ ਵੇਰਵਿਆਂ ਲਈ ਲਾਗਆਨ ਕਰੋ: http: Igpunjab.gov.in 

ਇਹ ਵੀ ਪੜ੍ਹੋ: 

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends