BIG BREAKING: ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਨੌਕਰੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਵੱਲੋਂ ਵੱਡੀ ਪਹਿਲ, ਇਨ੍ਹਾਂ ਵਿਭਾਗਾਂ ਦੇ ਮੁਲਾਜ਼ਮ ਹੋਣਗੇ ਰੈਗੂਲਰ

 

ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਹ ਕਮੇਟੀ ਇਨ੍ਹਾਂ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਸਬੰਧੀ ਮੁੱਦਿਆਂ ਤੇ ਵਿਚਾਰ ਕਰੇਗੀ ਅਤੇ ਆਪਣੇ ਸੁਝਾਅ ਦੇਵੇਗੀ।



ਇਸ ਕੈਬਨਿਟ ਸਬ-ਕਮੇਟੀ ਵਿੱਚ , ਮੁੱਖ ਮੰਤਰੀ,  ਉਪ ਮੁੱਖ ਮੰਤਰੀ, (ਓ.ਸੈ.)  ਵਿੱਤ ਮੰਤਰੀ , ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ , ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ,ਸਿੱਖਿਆ ਮੰਤਰੀ ,ਮੁੱਖ ਸਕੱਤਰ  ਸ਼ਾਮਲ ਹਨ ।

ਇਸ ਕਮੇਟੀ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ, ਸਿਹਤ ਤੇ ਪਰਿਵਾਰ ਭਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਪ੍ਰਬੰਧਕੀ ਸਕੱਤਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। 



 ਇਹ ਕਮੇਟੀ ਇਨ੍ਹਾਂ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਸਬੰਧੀ ਮੁੱਦਿਆਂ ਤੇ ਵਿਚਾਰ ਕਰੇਗੀ ਅਤੇ ਆਪਣੇ ਸੁਝਾਅ ਦੇਵੇਗੀ। 

ਇਸ ਕੈਬਨਿਟ ਸਬ-ਕਮੇਟੀ ਨੂੰ ਸਕੱਤਰੇਤ ਸਹਾਇਤਾ, ਸਕੂਲ ਸਿੱਖਿਆ ਵਿਭਾਗ ਵੱਲੋਂ ਦਿੱਤੀ ਜਾਵੇਗੀ।

6 ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੋਟੀਫਿਕੇਸ਼ਨ ਡਾਊਨਲੋਡ ਕਰੋ 














💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends