ਹੁਣ ਨਹੀਂ ਦਿਤੀਆਂ ਜਾਣਗੀਆਂ ਹੋਰ ਸੂਬਿਆਂ ਦੇ ਲੋਕਾਂ ਨੂੰ ਨੌਕਰੀਆਂ, ਚੰਨੀ ਸਰਕਾਰ ਲਿਆਏਗੀ ਇਹ ਕਾਨੂੰਨ, ਪੜ੍ਹੋ



 ਹੁਣ ਨਹੀਂ ਦਿਤੀਆਂ ਜਾਣਗੀਆਂ ਹੋਰ ਸੂਬਿਆਂ ਦੇ ਲੋਕਾਂ ਨੂੰ ਨੌਕਰੀਆਂ, ਚੰਨੀ ਸਰਕਾਰ ਲਿਆਏਗੀ ਇਹ ਕਾਨੂੰਨ


ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ  
ਚਰਨਜੀਤ ਸਿੰਘ ਚੰਨੀ  ਸਮੇਂ ਨਾਲ ਵੱਡੇ ਫੈਸਲੇ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਨੌਕਰੀਆਂ ਲਈ ਸਥਾਨਕ ਲੋਕਾਂ ਲਈ ਕਰੀਬ ਸ਼ਤ-ਪ੍ਰਤੀਸ਼ਤ ਰਾਂਖਵਾਕਰਨ ਨੂੰ ਯਕੀਨੀ ਬਣਾਉਣਗੇ। 



ਮੁੱਖ ਮੰਤਰੀ ਚੰਨੀ ਨੇ ਦਿ ਟ੍ਰਿਬਿਊਨ ਨੂੰ ਦਿੱਤੇ ਇੰਟਰਵਿਊ ਮੁਤਾਬਕ ਉਨ੍ਹਾਂ ਨੇ ਦੱਸਿਆ, "ਮੈਂ ਪੰਜਾਬੀਆਂ ਲਈ ਨੌਕਰੀ ਦੇ ਮੌਕਿਆਂ ਬਾਰੇ ਕਾਨੂੰਨੀ ਟੀਮ ਨਾਲ ਸਲਾਹ ਕਰ ਰਿਹਾ ਹਾਂ, 2022 ਵਿੱਚ ਸਰਕਾਰ ਲਈ ਸਾਡੇ ਮਾਡਲ ਵਿੱਚ ਰੁਜ਼ਗਾਰ ਪੈਦਾ ਕਰਨ ਦੇ ਅੰਕੜੇ ਕਾਫੀ ਹਨ  ।

ਉਨ੍ਹਾਂ ਦਾ ਕਹਿਣਾ ਹੈ ਕਿ ਛੇਤੀ ਹੀ ਉਹ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਸਥਾਨਕ ਲੋਕਾਂ ਲਈ ਕਰੀਬ ਸ਼ਤ-ਪ੍ਰਤੀਸ਼ਤ ਰਾਂਖਵਾਕਰਨ ਨੂੰ ਯਕੀਨੀ ਬਣਾਉਣਗੇ।

6th Pay commission: ਸਾਰੀਆਂ ਨਵੀਆਂ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 









 "ਅਕਸਰ ਗੁਆਂਢੀ ਸੂਬੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਕੀਮਤ 'ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ।" 

" ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਮੇਰੀ ਕੋਸ਼ਿਸ਼ ਹੋਵੇਗੀ ਕਿ ਹੋਮ ਗਾਰਡ ਦੀਆਂ 5000 ਅਸਾਮੀਆਂ ਸਮੇਤ ਇੱਕ ਲੱਖ ਖਾਲੀ ਅਸਾਮੀਆਂ ਨੂੰ ਭਰਿਆ ਜਾਵੇ। ਇਸ ਨਾਲ ਹੀ, ਹੁਨਰਮੰਦ ਅਤੇ ਗੈਰ-ਹੁਨਰ ਵਾਲੇ ਕਰਮਚਾਰੀਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ।






Featured post

PSEB 8TH ,10TH AND 12TH DATESHEET 2025 : ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends