ਇਤਿਹਾਸਕ ਫੈਸਲਾ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ,

 ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਦੁਪਹਿਰ 2:30 ਵਜੇ ਬੈਠਕ ਹੋਵੇਗੀ, ਜਿਸ 'ਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।



 ਮੁੱਖ ਮੰਤਰੀ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਫੈਸਲਿਆਂ ਦਾ ਐਲਾਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸੀਐਮ ਚੰਨੀ ਨੇ ਐਤਵਾਰ ਨੂੰ ਟਵਿੱਟਰ 'ਤੇ ਇਕ ਪੋਸਟਰ ਜਾਰੀ ਕੀਤਾ ਸੀ, ਜਿਸ 'ਚ ਲਿਖਿਆ ਸੀ 'ਸ਼ਾਮ 4 ਵਜੇ ਇਤਿਹਾਸਕ ਫੈਸਲਾ'। ਇਸ ਗੱਲ ਦੀ ਸੰਭਾਵਨਾ ਹੈ ਕਿ ਦੀਵਾਲੀ 'ਤੇ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।

ਇਹ ਵੀ ਪੜ੍ਹੋ: 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ, ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ 

 ਪੰਜਾਬ ਕੈਬਨਿਟ ਦੇ ਫੈਸਲੇ,  ਪੜ੍ਹੋ ਇਥੇ 

PSEB FIRST TERM EXAM : DOWNLOAD SYLLABUS, MODEL QUESTION PAPER ,DATE SHEET HERE 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends