MGNREGA RECRUITMENT: ਡਿਪਟੀ ਕਮਿਸ਼ਨਰ ਵੱਲੋਂ ਖਾਲੀ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ

 


 ਦਫ਼ਤਰ ਡਿਪਟੀ ਕਮਿਸ਼ਨਰ ਕਮ-ਡੀ.ਪੀ.ਸੀ. ਮਗਨਰੇਗਾ, ਸੰਗਰੂਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਗਨਰੇਗਾ ਸਕੀਮ ਅਧੀਨ ਉਮੀਦਵਾਰਾਂ ਤੋਂ ਠੇਕਾ ਆਧਾਰ 'ਤੇ ਟੈਕਨੀਕਲ ਸਹਾਇਕ (ਮਗਨਰੇਗਾ) ਦੀਆਂ 6 ਖਾਲੀ ਅਸਾਮੀਆਂ ਭਰਨ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।


 ਬਿਨੈ ਪੱਤਰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸੰਗਰੂਰ ਵਿਖੇ ਜਮਾਂ ਕਰਵਾਏ ਜਾ ਸਕਦੇ ਹਨ। 

ਫਾਰਮ ਜਮਾਂ ਕਰਵਾਉਣ ਦੀ ਅੰਤਿਮ ਮਿਤੀ 13,12.2021, ਸ਼ਾਮ 5.00 ਵਜੇ ਤੱਕ ਵਧੇਰੇ ਜਾਣਕਾਰੀ ਲਈ ਲਾਗਇਨ ਕਰੋ: sangrur.nic.in 
: ਭਰਤੀ ਨੋਟਿਸ ਸਬੰਧੀ ਕੋਈ ਸੋਧ (ਸੋਧਾਂ) ਅਤੇ ਅਗਲੀਆਂ ਸੂਚਨਾਵਾਂ ਉਪਰੋਕਤ ਵੈੱਬਸਾਈਟ 'ਤੇ ਹੀ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।


26 ਨਵੰਬਰ ਦੀਆਂ ਨੌਕਰੀਆਂ ਦੇਖੋ ਇਥੇ





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends