ਇਸ ਹਫਤੇ ਜਾਰੀ ਹੋਵੇਗੀ ਕੁਕਿੰਗ ਕੋਸਟ ਅਤੇ ਅਤੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ।
ਬਹੁਤ ਲੰਬੇ ਸਮੇਂ ਤੋਂ ਮਿਡ-ਡੇ-ਮੀਲ ਦੀ ਕੁਕਿੰਗ ਕੋਸਟ ਅਤੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਨਾ ਹੋਣ ਕਾਰਨ ਕਈ ਸਕੂਲਾਂ ਵਿਚ ਮਿਡ-ਡੇ-ਮੀਲ ਬੰਦ ਹੋਣ ਦੀ ਕਗਾਰ ਤੇ ਹੈ ਕਈ ਸਕੂਲ ਮੁੱਖੀਆਂ ਵੱਲੋਂ ਮਿਡ-ਡੇ-ਮੀਲ ਬੰਦ ਕਰਨ ਸਬੰਧੀ ਚੇਤਾਵਨੀ ਦਿੱਤੀ ਗਈ ਹੈ ।
ਲੰਬੇ ਸਮੇਂ ਤੋ ਕੁਕਿੰਗ ਕੋਸਟ ਜਾਰੀ ਨਾ ਹੋਣ ਕਾਰਨ ਅਧਿਆਪਕ ਆਪਣੀ ਜੇਬ ਤੋਂ ਮਿਡ ਡੇ ਮੀਲ ਦੀ ਖਰਚ ਕਰ ਰਹੇ ਹਨ ਹੁਣ ਅਧਿਆਪਕਾਂ ਨੇ ਆਪਣੀ ਜੇਬ ਤੋਂ ਖ਼ਰਚੇ ਬੰਦ ਕਰ ਮਿਡ ਡੇ ਮੀਲ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ ।
ਇਹ ਵੀ ਪੜ੍ਹੋ: ਮਿਡ ਡੇ ਮੀਲ ਨਾਲ ਸਬੰਧਤ ਮਹੱਤਵਪੂਰਨ ਪੱਤਰ ਪੜੋ ਇਥੇ।
PSEB FIRST TERM EXAM: SYALLABUS, MODEL TEST PAPER, DATESHEET DOWNLOAD HERE.
PUNJAB GOVT DECISION: ਪੰਜਾਬ ਸਰਕਾਰ ਦੇ ਫੈਸਲੇ ਪੜ੍ਹੋ ਇਥੇ
ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਹੈਡ ਔਫ਼ਿਸ ਵੱਲੋਂ ਅਗਲੇ ਤਿੰਨ ਦਿਨਾਂ ਦੇ ਵਿਚਕਾਰ ਕੁਕਿੰਗ ਕੋਸਟ ਜਾਰੀ ਕਰ ਦਿੱਤੀ ਜਾਵੇਗੀ ਅਤੇ ਮਿਡ ਡੇ ਮੀਲ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।