ਸਰਕਾਰੀ ਨੌਕਰੀ: 191 ਅਸਾਮੀਆਂ ਦੀ ਭਰਤੀ ਲਈ ਇਸ ਨਗਰ ਨਿਗਮ ਵਲੋਂ ਅਰਜ਼ੀਆਂ ਮੰਗੀਆਂ, ਕਰੋ ਅਪਲਾਈ

 



ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਸਬੰਧੀ ਸੂਚਨਾ ਨਗਰ ਨਿਗਮ, ਹੁਸ਼ਿਆਰਪੁਰ ਵਲੋਂ ਹੇਠ ਲਿਖੇ ਵੇਰਵੇ ਅਨੁਸਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਕੰਟਰੈਕਟ ਆਧਾਰ 'ਤੇ ਭਰਤੀ ਕਰਨ ਲਈ ਯੋਗ ਉਮੀਦਵਾਰਾਂ ਪਾਸੋਂ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ।


ਅਸਾਮੀ ਦਾ ਨਾਮ:ਸਵਾਈ ਸੇਵਕ

ਅਸਾਮੀਆਂ ਦੀ ਗਿਣਤੀ :28 

ਅਸਾਮੀ ਦਾ ਨਾਮ:151

ਅਸਾਮੀਆਂ ਦੀ ਗਿਣਤੀ :40

ਮਿਹਨਤਾਨਾ (ਰੁਪਏ ਵਿਚ) : ਸਵਾਈ ਸੇਵਕ ਕੰਟਰੈਕਟ ਤੇ ਰੱਖੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ, (ਕੰਟਰੈਕਟ ਆਧਾਰ ਪੰਜਾਬ ਵੱਲੋਂ ਨਿਰਧਾਰਤ ਲੇਬਰ ਰੇਟਾਂ (ਡੀ.ਸੀ. ਰੇਟ ਤੇੇ ) ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।



ਅਪਲਾਈ ਕਰਨ ਲਈ ਮਿਤੀ: 29.11 2121, ਸ਼ਾਮ 5.00 ਵਜੇ ਤੱਕ ਭਰਤੀ ਨਾਲ ਸਬੰਧਤ ਯੋਗਥਾਵਾਂ, ਮਾਪਦੰਡਾਂ, ਸ਼ਰਤਾਂ ਅਤੇ ਹੋਰ ਵੇਰਵਿਆਂ ਲਈ http:/lgpunjab.gov.in ਤੇ ਲਾਗਆਨ ਕੀਤਾ ਜਾ ਸਕਦਾ ਹੈ।


 ਭਰਤੀ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤਾਂ ਰੋਸਟਰ ਅਨੁਸਾਰ ਕੀਤੀ ਜਾਵੇਗੀ। 

ਵੇਰਵਿਆਂ ਸ਼ਰਤਾਂ ਲਈ ਨਗਰ ਨਿਗਮ, ਹੁਸ਼ਿਆਰਪੁਰ ਦੀ ਵੈੱਬਸਾਈਟ www.mchoshiarpur.in 'ਤੇ ਲਾਗਇਨ ਕੀਤਾ ਜਾਵੇ।

2. ਉਮੀਦਵਾਰ ਆਪਣਾ ਆਨਲਾਈਨ ਬਿਨੈ-ਪੱਤਰ ਮਿਤੀ 15.11.2021 ਤੋਂ ਮਿਤੀ 29.112021 (ਸਮਾਂ ਸ਼ਾਮ 5.00 ਵਜੇ ਤੱਕ ਨਗਰ ਨਿਗਮ, ਹੁਸ਼ਿਆਰਪੁਰ ਦੀ ਵੈੱਬਸਾਈਟ www.mchoshiarpur.in ਤੇ ਦਰਸਾਏ ਗਏ ਲਿੰਕ ਤੇ ਕਲਿੱਕ ਕਰਕੇ ਅਪਲੋਡ ਕਰ ਸਕਦਾ ਹੈ। ਇਸ ਤੋਂ ਇਲਾਵਾ ਉਮੀਦਵਾਰ ਆਪਣਾ ਬਿਨੈ-ਪੱਤਰ ਮਿਤੀ 15.1 2021 ਤੋਂ ਮਿਤੀ 29.11.21 (ਸਮਾਂ ਸ਼ਾਮ 5 ਵਜੇ ਤੱਕ ਨਗਰ ਨਿਗਮ, ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਕੰਮ-ਕਾਜ ਵਾਲੇ ਦਿਨ ਦਸਤੀ ਤੌਰ ਤੇ ਅਪਲਾਈ ਕਰ ਸਕਦਾ ਹੈ। ਹੋਰ ਕਿਸੇ ਵੀ ਵਿਧੀ ਰਾਹੀਂ ਭੇਜੀ ਗਈ ਦਰਖ਼ਾਸਤ ਰੱਦ ਸਮਝੀ ਜਾਵੇਗੀ।

3. ਭਰਤੀ ਸਬੰਧੀ ਸੂਚਨਾ ਵਿਚ ਜੇਕਰ ਕੋਈ ਸੋਧ, ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸ ਦਾ ਵੇਰਵਾ ਉਕਤ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ।

4. ਨਗਰ ਨਿਗਮ ਵੱਲੋਂ ਉਕਤ ਭਰੀਆਂ ਜਾਣ ਵਾਲੀਆਂ ਅਸਾਮੀਆਂ ਦੀ ਗਿਣਤੀ ਵਧਾਈ ਘਟਾਈ ਜਾਸਕਦੀ ਹੈ।









ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 





💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends