8393 PRE PRIMARY RECRUITMENT: ਲਿਖਤੀ ਪ੍ਰੀਖਿਆ ਅਣਮਿਥੇ ਸਮੇਂ ਲਈ ਮੁਲਤਵੀ

 


ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਮਿਤੀ 14.09.2021 ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ। 

Also read

BIG BREAKING: ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ, ਹਾਈਕੋਰਟ ਵਲੋਂ ਸਟੇਅ , ਪੜ੍ਹੋ




 ਇਨ੍ਹਾਂ ਅਸਾਮੀਆਂ ਦਾ ਲਿਖਤੀ ਪੇਪਰ ਜੋ ਕਿ ਮਿਤੀ 28-11-2021 ਨੂੰ ਲਿਆ ਜਾਣਾ ਸੀ, ਪ੍ਰੰਤੂ ਮਾਨਯੋਗ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ. 1821 ਆਫ 2021 ਅਤੇ ਹੋਰ ਹਿੱਟਾ ਵਿੱਚ ਮਿਤੀ 18- 11-2021 ਨੂੰ ਕੀਤੇ ਅੰਤਰਿਮ ਹੁਕਮਾਂ ਦੇ ਸਨਮੁੱਖ ਇਹ ਲਿਖਤੀ ਪੇਪਰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ। 

ਇਸ ਭਰਤੀ ਸਬੰਧੀ ਲਿਖਤੀ ਪੇਪਰ ਦੀ ਮਿਤੀ ਬਾਅਦ ਵਿੱਚ ਦੱਸੀ ਜਾਵੇਗੀ।


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends