ਨਗਰ ਕੌਂਸਲ, ਬੁਢਲਾਡਾ ਵਲੋਂ 56 ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਕਰੋ ਅਪਲਾਈ

 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

 ਦਫ਼ਤਰ ਨਗਰ ਕੌਂਸਲ, ਬੁਢਲਾਡਾ ਕੰਟਰੈਕਟ ਬੇਸ ਭਰਤੀ ਸਬੰਧੀ ਸੂਚਨਾ (ਸਥਾਨਕ ਸਰਕਾਰ ਵਿਭਾਗ) ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਲਈ ਭਰਤੀ ਸੂਚਨਾ



ਸਥਾਨਕ ਸਰਕਾਰ ਪੰਜਾਬ, ਚੰਡੀਗੜ੍ਹ ਅਧੀਨ ਨਗਰ ਕੌਂਸਲ, ਬੁਢਲਾਡਾ ਵੱਲੋਂ ਨਿਮਨ ਅਨੁਸਾਰ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:- 

ਅਸਾਮੀ ਦਾ ਨਾਮ : ਸਫ਼ਾਈ ਸੇਵਕ  

ਖਾਲੀ ਅਸਾਮੀਆਂ ਦੀ ਗਿਣਤੀ :56


ਮਿਹਨਤਾਨਾ: 

  ਕੰਟਰੈਕਟ ਤੇ ਰੱਖੇ ਜਾਣ ਵਾਲੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ , ਪੰਜਾਬ ਵੱਲੋਂ ਨਿਰਧਾਰਿਤ ਲੇਬਰ ਰੋਟਾਂ (ਡੀ ਸੀ। ਰੇਟ) ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ। ਬਿ



ਬਿਨੈ- ਪੱਤਰ ਕਰਵਾਉਣ ਲਈ ਅੰਤਿਮ ਮਿਤੀ ਅਤੇ ਸਮਾਂ 23.11.2021 ਨੂੰ ਸ਼ਾਮ 4.00 ਵਜੇ ਤੱਕ ਵੇਰਵਿਆਂ ਲਈ ਲਾਗਆਨ ਕਰੋ: https:Igpunjab.gov.in

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 











ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends