ਪੰਜਾਬ ਮੰਤਰੀ ਪਰਿਸ਼ਦ ਦੀ ਅਹਿਮ ਮੀਟਿੰਗ ਅੱਜ ਭਾਵ ਮੰਗਲਵਾਰ ਨੂੰ 3:15 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਕਲੀਅਰ ਨਹੀਂ ਕੀਤਾ ਗਿਆ ਹੈ ਪ੍ਰੰਤੂ ਆਸ ਹੈ ਕਿ ਪੰਜਾਬ ਸਰਕਾਰ ਵੱਲੋਂ ਕੁਝ ਮਹੱਤਵਪੂਰਨ ਫੈਸਲੇ ਕੀਤੇ ਜਾ ਸਕਦੇ ਹਨ।
Municipal Corporation Patiala Recruitment 2025 - Apply for Veterinary, Paravet, Sweeper Jobs Municipal Corpora...