PSTET 2021: 24 ਦਸੰਬਰ ਨੂੰ ਹੋਵੇਗੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਪ੍ਰੀਖਿਆ

 

ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਦੁਆਰਾ ਅਗਲੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਪ੍ਰੀਖਿਆ ਮਿਤੀ 24.12.2021 ਨੂੰ ਕਰਵਾਈ ਜਾ ਰਹੀ ਹੈ। ਯੋਗ ਉਮੀਦਵਾਰ ਪੀ.ਐਸ.ਈ.ਬੀ. ਦੀ ਵੈੱਬਸਾਈਟ www.pseb.ac.in ਤੇ ਇਸ ਟੈਸਟ ਲਈ ਆਨਲਾਈਨ ਬਿਨੈ ਕਰ ਸਕਦੇ ਹਨ। ਹੋਰ ਦਿਸ਼ਾ-ਨਿਰਦੇਸ਼ਾਂ ਸਹਿਤ ਟੈਸਟ ਲਈ ਬਿਨੈ-ਪੱਤਰ ਦੀ ਸ਼ੁਰੂਆਤੀ ਅਤੇ ਅੰਤਿਮ ਮਿਤੀ, ਫੀਸਾਂ, ਯੋਗਤਾ ਤੇ ਬਾਕੀ ਦੀਆਂ ਸ਼ਰਤਾਂ ਅਤੇ ਬਾਨਾਂ www.pseb.ac.in ਤੇ ਉਪਲਬਧ ਹਨ। ਟੈਸਟ ਦੇ ਸ਼ੈਡਿਊਲ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨੂੰ ਕੇਵਲ ਵਿੱਬਸਾਈਟ 'ਤੇ ਅਧਿਸੂਚਿਤ ਕੀਤਾ ਜਾਵੇਗਾ।


Official website

Featured post

PSEB 8TH RESULT 2025 LINK : ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ  Chandigarh,4 April 2025 ( ਜਾਬਸ ਆਫ ਟੁਡੇ) Punjab Boa...

RECENT UPDATES

Trends