ਚੰਡੀਗੜ੍ਹ 9 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ
ਮੰਗਲਵਾਰ ਨੂੰ ਇੱਕ ਵਾਰ ਫਿਰ ਇਤਿਹਾਸਕ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੀਬ 36 ਹਜ਼ਾਰ ਕੱਚੇ
ਕਾਮੇ ਪੱਕੇ ਕੀਤੇ ਜਾਣਗੇ।
Also read:
6TH PAY COMMISSION: ਸਰਕਾਰ ਵੱਲੋਂ ਪੈਨਸ਼ਨਰਾਂ ਲਈ 1 ਜਨਵਰੀ 2016 ਤੋਂ ਡੀਏ ਸਬੰਧੀ ਨੋਟੀਫਿਕੇਸ਼ਨ ਕੈਬਨਿਟ ਮੀਟਿੰਗ ਤੋਂ ਬਾਅਦ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ
ਨੇ ਕਿਹਾ ਕਿ ਦਿਹਾੜੀ ਵੀ ਘੱਟੋ-ਘੱਟ 415 ਰੁਪਏ ਕਰ
ਦਿੱਤੀ ਗਈ ਹੈ।
PSEB FIRST TERM EXAM: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ, ਬੋਰਡ ਜਮਾਤਾਂ ਦੀ ਪ੍ਰੀਖਿਆਵਾਂ ਲਈ ਡੇਟ ਸੀਟ, ਸਿਲੇਬਸ ਅਤੇ ਮਾਡਲ ਪ੍ਰਸ਼ਨ ਪੱਤਰ ਡਾਊਨਲੋਡ ਕਰੋ
ਇਸ ਤੋਂ ਇਲਾਵਾ ਕਿਸੇ ਵੀ ਟੋਏ ਵਿੱਚੋਂ
ਨਿਕਲਣ ਵਾਲੀ ਰੇਤ ਦੀ ਕੀਮਤ ਵੀ 5.50 ਰੁਪਏ ਪ੍ਰਤੀ
ਫੁੱਟ ਕਰ ਦਿੱਤੀ ਗਈ ਹੈ। ਸੀਐਮ ਚੰਨੀ ਨੇ ਇਹ ਵੀ
ਸਪੱਸ਼ਟ ਕੀਤਾ ਕਿ ਨਵੀਆਂ ਕੀਮਤਾਂ ਬੁੱਧਵਾਰ ਤੋਂ ਹੀ ਲਾਗੂ
ਹੋਣਗੀਆਂ।
ਪੰਜਾਬ ਸਰਕਾਰ ਵੱਲੋਂ AG AP ਦਿਓਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ।ਨਵਜੋਤ
ਸਿੱਧੂ ਵੱਲੋਂ ਏਜੀ ਤੇ ਇਲਜਾਮ ਲਗਾਏ ਗਏ ਹਨ, ਨਵੇਂ
ਏਜੀ ਵੀ ਜਲਦ ਲਾਏ ਜਾਣਗੇ।
6TH PAY COMMISSION: ਪੈਨਸ਼ਨਰਾਂ ਲਈ ਮੈਡੀਕਲ ਅਲਾਉੰਸ 'ਚ ਕੀਤਾ ਵਾਧਾ, ਨੋਟੀਫਿਕੇਸ਼ਨ ਜਾਰੀ
6TH PAY COMMISSION: ਪੈਨਸ਼ਨਰਾਂ ਲਈ ਡੀਏ 'ਚ ਕੀਤਾ ਵਾਧਾ ਨੋਟੀਫਿਕੇਸ਼ਨ ਜਾਰੀ