ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੇ ਇਤਿਹਾਸਕ ਫੈਸਲੇ, ਪੜ੍ਹੋ




ਚੰਡੀਗੜ੍ਹ 9 ਨਵੰਬਰ 
 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਇੱਕ ਵਾਰ ਫਿਰ ਇਤਿਹਾਸਕ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੀਬ 36 ਹਜ਼ਾਰ ਕੱਚੇ ਕਾਮੇ ਪੱਕੇ ਕੀਤੇ ਜਾਣਗੇ।

 ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦਿਹਾੜੀ ਵੀ ਘੱਟੋ-ਘੱਟ 415 ਰੁਪਏ ਕਰ ਦਿੱਤੀ ਗਈ ਹੈ।






 ਇਸ ਤੋਂ ਇਲਾਵਾ ਕਿਸੇ ਵੀ ਟੋਏ ਵਿੱਚੋਂ ਨਿਕਲਣ ਵਾਲੀ ਰੇਤ ਦੀ ਕੀਮਤ ਵੀ 5.50 ਰੁਪਏ ਪ੍ਰਤੀ ਫੁੱਟ ਕਰ ਦਿੱਤੀ ਗਈ ਹੈ। ਸੀਐਮ ਚੰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਵੀਆਂ ਕੀਮਤਾਂ ਬੁੱਧਵਾਰ ਤੋਂ ਹੀ ਲਾਗੂ ਹੋਣਗੀਆਂ। 

ਪੰਜਾਬ ਸਰਕਾਰ ਵੱਲੋਂ AG AP ਦਿਓਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ।ਨਵਜੋਤ ਸਿੱਧੂ ਵੱਲੋਂ ਏਜੀ ਤੇ ਇਲਜਾਮ ਲਗਾਏ ਗਏ ਹਨ,  ਨਵੇਂ ਏਜੀ ਵੀ ਜਲਦ ਲਾਏ ਜਾਣਗੇ।
Also read: 6TH PAY COMMISSION: ਸਰਕਾਰ ਵੱਲੋਂ ਪੈਨਸ਼ਨਰਾਂ ਲਈ 1 ਜਨਵਰੀ 2016 ਤੋਂ ਡੀਏ ਸਬੰਧੀ ਨੋਟੀਫਿਕੇਸ਼ਨ 


💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends