ਨਗਰ ਕੌਂਸਲ, ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

 ਦਫ਼ਤਰ ਨਗਰ ਕੌਂਸਲ, ਸੁਨਾਮ ਊਧਮ ਸਿੰਘ ਵਾਲਾ,  ਕੰਟਰੈਕਟ ਬੇਸ ਭਰਤੀ ਸਬੰਧੀ ਸੂਚਨਾ (ਸਥਾਨਕ ਸਰਕਾਰ ਵਿਭਾਗ) ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਲਈ ਭਰਤੀ ਸੂਚਨਾ



ਸਥਾਨਕ ਸਰਕਾਰ ਪੰਜਾਬ, ਚੰਡੀਗੜ੍ਹ ਅਧੀਨ ਨਗਰ ਕੌਂਸਲ, ਸੁਨਾਮ ਊਧਮ ਸਿੰਘ ਵਾਲਾ,  ਵੱਲੋਂ ਨਿਮਨ ਅਨੁਸਾਰ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:- 

ਅਸਾਮੀ ਦਾ ਨਾਮ : ਸਫ਼ਾਈ ਸੇਵਕ  

ਖਾਲੀ ਅਸਾਮੀਆਂ ਦੀ ਗਿਣਤੀ :34

ਅਸਾਮੀ ਦਾ ਨਾਮ : ਸੀਵਰਮੈਨ 

ਖਾਲੀ ਅਸਾਮੀਆਂ ਦੀ ਗਿਣਤੀ :07



ਮਿਹਨਤਾਨਾ: 

  ਕੰਟਰੈਕਟ ਤੇ ਰੱਖੇ ਜਾਣ ਵਾਲੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ , ਪੰਜਾਬ ਵੱਲੋਂ ਨਿਰਧਾਰਿਤ ਲੇਬਰ ਰੋਟਾਂ (ਡੀ ਸੀ। ਰੇਟ) ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ। ਬਿ



ਬਿਨੈ- ਪੱਤਰ ਕਰਵਾਉਣ ਲਈ ਅੰਤਿਮ ਮਿਤੀ ਅਤੇ ਸਮਾਂ 11.11.2021 ਨੂੰ ਸ਼ਾਮ 5.00 ਵਜੇ ਤੱਕ।

 ਵੇਰਵਿਆਂ ਲਈ ਲਾਗਆਨ ਕਰੋ: https:Igpunjab.gov.in

 

ਸੁਵਿਧਾ ਕੇਂਦਰਾਂ ਵਿੱਚ 293 ਅਸਾਮੀਆਂ ਤੇ ਭਰਤੀ ਲਈ 10 ਨਵੰਬਰ ਤੱਕ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ 

 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 











ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends