ਕੀ ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿੱਚ ਹੋਇਆ ਵਾਧਾ, ਪੜ੍ਹੋ

 



ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 07 ਨਵੰਬਰ ਨੂੰ ਜਲੰਧਰ ਵਿਖੇ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਸ.ਪਰਗਟ ਸਿੰਘ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਨ ਉਪਰੰਤ ਜਥੇਬੰਦੀ ਨੂੰ ਮੀਟਿੰਗ ਲਈ ਮਿਲੇ ਸਮੇਂ ਅਨੁਸਾਰ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਦਾ ਵਫ਼ਦ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਗਏ ਮੰਗ ਪੱਤਰ ਤੇ ਗੱਲਬਾਤ ਕਰਨ ਲਈ ਮਿਤੀ:09/11/2021 ਨੂੰ ਮਿਲਿਆ।



ਗੱਲਬਾਤ ਦੌਰਾਨ ਸਿੱਖਿਆ ਮੰਤਰੀ ਪੰਜਾਬ ਨੇ ਭਰੋਸਾ ਦਿੱਤਾ ਕਿ ਮੈਂ ਪੂਰਾ ਪੂਰਾ ਯਤਨ ਕਰ ਰਿਹਾ ਹਾਂ ਕਿ ਮਿੱਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ 3000/-ਰੁਪਏ ਜਲਦੀ ਤੋਂ ਜਲਦੀ ਹੋ ਜਾਵੇ।ਮੈਂ ਇਸ ਸੰਬੰਧੀ ਵਿੱਤ ਮੰਤਰੀ ਪੰਜਾਬ ਸ.ਮਨਪ੍ਰੀਤ ਸਿੰਘ ਬਾਦਲ ਨਾਲ ਵੀ ਗੱਲ ਕਰਕੇ ਸਹਿਮਤੀ ਬਣਾ ਲਈ ਹੈ।




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends