ਫਿਲਮੀ ਅਭਿਨੇਤਾ ਅਤੇ ਸਮਾਜ ਸੇਵੀ ਸੋਨੂੰ ਸੂਦ ਵਲੋਂ ਪ੍ਰੈਸ ਕਾਨਫਰੰਸ ਅੱਜ

 



ਫਿਲਮੀ ਅਭਿਨੇਤਾ ਅਤੇ ਸਮਾਜ ਸੇਵੀ ਸੋਨੂੰ ਸੂਦ ਅੱਜ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ।


ਉਨ੍ਹਾਂ ਵੱਲੋਂ ਇਸ ਕਾਨਫਰੰਸ 14 ਨਵੰਬਰ ਨੂੰ ਦਸ ਵਜੇ ਕੀਤੀ ਜਾਵੇਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਸੀ ।


ਇਸ ਤੋ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਾਂਗਰਸ ਪਾਰਟੀ ਜੁਆਇੰਨ ਕਰ ਸਕਦੇ ਹਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends