ਸਿੱਖਿਆ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਪ੍ਰਤੀ ਵਿਸ਼ੇਸ਼ ਸੰਦੇਸ਼ ਜਾਰੀ ( ਪੜ੍ਹੋ)



 ਸਿੱਖਿਆ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਪ੍ਰਤੀ ਵਿਸ਼ੇਸ਼ ਸੰਦੇਸ਼ ਜਾਰੀ ( ਪੜ੍ਹੋ)  ,ਅਜੋਏ ਕੁਮਾਰ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ  ਲਈ ਵਿਸ਼ੇਸ਼ ਸੰਦੇਸ਼  ਵਿੱਚ ਕਿਹਾ ਕਿ


 "ਆਪ ਸਭ ਨੂੰ ਪਤਾ ਹੀ ਹੈ ਕਿ ਮਿਤੀ 12-11-2021 ਨੂੰ ਭਾਰਤ ਸਰਕਾਰ ਵੱਲੋਂ ਸਿੱਖਿਆ ਦੀ ਗੁਣਵੱਤਾ ਜਾਂਚਣ ਲਈ ਨੈਸ਼ਨਲ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸਮੂਹ ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਸਕੂਲਾਂ ਵਿੱਚ ਇਹ ਸਰਵੇ ਹੋਵੇਗਾ l* 


 *ਪੰਜਾਬ ਰਾਜ ਕੋਲ਼ ਆਪਣੀ ਪ੍ਰਤਿਭਾ ਦਿਖਾਉਣ ਦਾ ਇਹ ਬਹੁਤ ਚੰਗਾ ਮੌਕਾ ਹੈ, ਇਸ ਲਈ ਮੇਰੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ, ਕਲੱਸਟਰ ਮੁਖੀਆਂ , ਅਧਿਆਪਕਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਨੂੰ ਇਹ ਗੁਜ਼ਾਰਿਸ਼ ਹੈ ਕਿ ਇਸ ਸਰਵੇ ਨੂੰ ਪੂਰੀ ਤਿਆਰੀ ਨਾਲ਼ ਸਕੂਲਾਂ ਵਿੱਚ ਕਰਵਾਇਆ ਜਾਵੇ l* 


 *ਵਿਦਿਆਰਥੀਆਂ ਨੂੰ ਸੰਭਾਵਿਤ ਤੌਰ 'ਤੇ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪਹਿਲਾਂ ਹੀ ਪ੍ਰੈਕਟਿਸ ਕਰਵਾਉਣ ਵੱਲ ਇਹਨਾਂ ਬਾਕੀ ਬਚਦੇ ਦਿਨਾਂ ਵਿੱਚ ਧਿਆਨ ਦਿੱਤਾ ਜਾਵੇ l* 


 *ਮੈਨੂੰ ਪੂਰੀ ਉਮੀਦ ਹੈ ਕਿ ਪੰਜਾਬ ਤੁਹਾਡੀ ਸਭ ਦੀ ਮਿਹਨਤ ਸਦਕੇ ਇਸ ਸਰਵੇ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਵੇਗਾ l


 *ਸ਼ੁਭ ਇੱਛਾਵਾਂ!!* "


            

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends