ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਅਤਿ ਆਧੁਨਿਕ ਵਿਸ਼ਵ ਪੱਧਰੀ ਇਨਡੋਰ ਜੂਡੋ ਸਟੇਡੀਅਮ ਸਥਾਪਤ ਕਰਨ ਦਾ ਵੀ ਐਲਾਨ ਕੀਤਾ।




RECENT UPDATES