BREAKING NEWS: ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ

 ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਨੂੰ ਕੈਬਨਿਟ ਨੇ ਮਨਜ਼ੂਰੀ ਦੇ  ਦਿੱਤੀ ਹੈ।ਕੇਂਦਰੀ ਮੰਤਰੀ ਮੰਡਲ ਨੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਦਿਨ ਪਹਿਲਾਂ (19 ਨਵੰਬਰ) ਗੁਰੂ ਪਰਬ ਦੇ ਦਿਨ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।



36000 ਕੱਚੇ ਮੁਲਾਜ਼ਮਾਂ ਦੇ ਪੱਕਾ ਹੋਣ ਦੀ ਨੋਟੀਫਿਕੇਸ਼ਨ ਦੀ ਕੀ ਹੈ ਸੱਚਾਈ

  ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕਾਨੂੰਨ ਨੂੰ ਵਾਪਸ ਲੈਣ ਦਾ ਪ੍ਰਸਤਾਵ ਦੋਵਾਂ ਸਦਨਾਂ 'ਚ ਪਾਰਿਤ ਕੀਤਾ ਜਾਵੇਗਾ।ਇਸ ਤੋਂ ਬਾਅਦ ਕਿਸਾਨ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।



💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends