CABINET DECISION:ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫੈਸਲਾ

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਵਰਗ ਦੇ ਵਾਂਝੇ ਰਹਿ ਗਏ ਲਗਭਗ 2.66 ਲੱਖ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ 'ਤੇ ਪੰਜਾਬ ਸਰਕਾਰ ਚਾਲੂ ਵਿੱਤੀ ਸਾਲ ਦੌਰਾਨ ਲਗਭਗ 15.98 ਕਰੋੜ ਰੁਪਏ ਖਰਚ ਕਰੇਗੀ।



#PunjabCabinet led by Chief Minister Charanjit Singh Channi decided to provide free uniforms to nearly 2.66 lakh left out boys of General Category studying in Government Schools from class I to VIII. Punjab Government will spend approx ₹15.98 crore in current financial year for this.

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends