ਫਿਟ ਇੰਡੀਆ ਕੁਇਜ਼ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ । ਹਰੇਕ ਸਕੂਲ ਮੁੱਖੀ ਆਪਣੇ ਵਿਦਿਆਰਥੀਆਂ ਦੇ ਐਡਮਿਟ ਕਾਰਡ , ਵਿਦਿਆਰਥੀ ਦਾ ਮੋਬਾਈਲ ਨੰਬਰ ਅਤੇ ਜਨਮ ਮਿਤੀ ਭਰਨ ਉਪਰੰਤ ਡਾਊਨਲੋਡ ਕਰ ਸਕਦੇ ਹਨ।
ਵਿਦਿਆਰਥੀਆਂ ਦੇ ਐਡਮਿਟ ਕਾਰਡ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।
https://fitindia.nta.ac.in/c/admit/
ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ
ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ