Meritorious school admission: counseling schedule ਜਾਰੀ, ਪੜ੍ਹੋ ਇਥੇ

ਮੈਰੀਟੋਰੀਅਸ ਸਕੂਲਾਂ ਦਾ ਨਤੀਜਾ ਘੋਸ਼ਿਤ ਕੀਤਾ ਜਾ ਚੁੱਕਾ ਹੈ। ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਕਾਉਂਸਲਿੰਗ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।  ਕਾਉਂਸਲਿੰਗ 26 ਨਵੰਬਰ ਨੂੰ ਸ਼ੁਰੂ ਹੋਵੇਗੀ,  ਕਾਉਂਸਲਿੰਗ ਸਮੇਂ ਵਿਦਿਆਰਥੀਆਂ ਨੂੰ 10 ਵੀਂ  ਅਤੇ 8 ਵੀਂ  ਪਾਸ ਸਰਟੀਫਿਕੇਟ ਨਾਲ  ਲੈ ਕੇ ਆਉਣ ਲਈ ਕਿਹਾ ਗਿਆ ਹੈ।

 

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends