ਈਟੀਟੀ, ਮਾਸਟਰ, ਲੈਕਚਰਾਰ , ACT, PTI ਦੀਆਂ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ,



“ਘਰ-ਘਰ ਰੁਜ਼ਗਾਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ। ਸਰਕਾਰੀ (ਮਾਡਲ) ਸੀਨੀਅਰ ਸੈਕੰਡਰੀ ਸਕੂਲ, (ਮਾਈਕਰੋਸਾਫਟ ਬਿਲਡਿੰਗ) ਫੇਜ਼-3ਬੀ-1, ਮੁਹਾਲੀ। (ਵੈੱਬਸਾਈਟ: www.educationrecruitmentboard.com)  ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ 4185, ਆਰਟ ਐਟ ਕਰਾਫਟ ਟੀਚਰ ਦੀਆਂ 250 ਅਸਾਮੀਆਂ ਅਤੇ ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ 343 ਅਸਾਮੀਆਂ ਦੀ ਭਰਤੀ ਕਰਨ ਲਈ ਯੋਗ ਉਮੀਦਵਾਰਾਂ ਵੱਲੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com ਤੇ ਆਨਲਾਈਨ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ/ਬਾਜ਼ਾਂ (Terms and Conditions) ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹਨ। 

ਇਹਨਾਂ ਅਸਾਮੀਆਂ ਸਬੰਧੀ DOWNLOAD OFFICIAL ADVERTISEMENT HERE

 ਘਰ ਘਰ ਰੋਜ਼ਗਾਰ ਤਹਿਤ ਪੰਜਾਬ ਸਿੱਖਿਆ ਵਿਭਾਗ ਵੱਲੋਂ
ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਅਤੇ ਪੀ.ਟੀ.ਆਈ.
ਦੀਆਂ 2000 ਅਸਾਮੀਆਂ ਸਕੂਲਾਂ ਵਿਚ ਭਰਨ ਲਈ ਭਰਤੀ ਦੀ
ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਸਬੰਧੀ ਹੋਰ ਡਿਟੇਲਸ਼ਰਤਾਂ/ਬਾਨਾਂ ਵੱਬਸਾਈਟ www.educationrecruitmentboard.com
ਤੇ ਵੇਖੀ ਜਾ ਸਕਦੀ ਹੈ।


ਇਹਨਾਂ ਅਸਾਮੀਆਂ ਸਬੰਧੀ IMPORTANT LINKS






Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends