13 ਦਸੰਬਰ ਨੂੰ ਆਮ ਦਿਨਾਂ ਵਾਂਗ ਸਕੂਲ, ਦਫਤਰ ਖੁੱਲਣਗੇ, ਪ੍ਰੀਖਿਆਵਾਂ ਹੋਣਗੀਆਂ ਕੋਈ ਛੁੱਟੀ ਨਹੀਂ

 




 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ । ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ। 



ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਕੱਲ੍ਹ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਾਈ ਜੈਤਾ ਸਿੰਘ ਜੀ ਦਾ ਜਨਮ ਦਿਨ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਲਈ ਪੰਜਾਬ ਸਰਕਾਰ ਵਲੋ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਤੇ ਹਰੇਕ ਸਾਲ 5 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



 ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਇਸ ਲਈ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਤੇ ਕੋਈ ਵੀ ਬਦਲਾਵ ਸਿੱਖਿਆ ਬੋਰਡ /ਸਰਕਾਰ ਵੱਲੋਂ ਨਹੀਂ ਕੀਤਾ ਗਿਆ ਹੈ। ਸਕੂਲਾਂ  ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਛੁੱਟੀ ਨਹੀਂ ਹੋਵੇਗੀ।  ਇਸ ਵੈੈਬਸਾਈਟ ਵਲੋਂ ਵੀ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ  ਬਾਰੇ ਗਲਤੀ ਨਾਲ , ਗਲਤ  ਮਿਤੀ ਲਿਖ ਹੋ ਗਈ ਸੀ, ਜਿਸ ਨੂੰ ਦਰੁਸਤ ਕਰ ਦਿੱਤਾ ਗਿਆ ਸੀ।

  13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਾਈ ਰੋਕ

CABINET MEETING: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਇਹਨਾਂ ਫੈਸਲਿਆਂ ਤੇ ਲਗੇਗੀ ਮੋਹਰ



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends