180 ਸਫ਼ਾਈ ਸੇਵਕਾਂ ਦੀ ਅਸਾਮੀਆਂ ਤੇ ਭਰਤੀ ਲਈ ਦਸਤਾਵੇਜ਼ਾਂ ਦੀ ਪੜਤਾਲ ਦਾ ਸ਼ਡਿਊਲ ਜਾਰੀ

 

ਸਥਾਨਕ ਸਰਕਾਰ ਵਿਭਾਗ, ਪੰਜਾਬ ਅਧੀਨ ਨਗਰ ਕੋਸਲ, ਸਰਹਿੰਦ ਫਤਿਹਗੜ ਸਾਹਿਬ ਵਿਖੇ 180 ਸਫ਼ਾਈ ਸੇਵਕਾਂ ਦੀ ਕੰਟਰੈਕਟ  ਬੇਸ ਤੇ ਭਰਤੀ ਕਰਨ ਸਬੰਧੀ ਇਸ਼ਤਿਹਾਰ ।

ਇਨ੍ਹਾਂ 180 ਸਫ਼ਾਈ ਸੇਵਕਾਂ ਦੀ ਕੰਟਰੈਕਟ ਬੇਸ ਤੇ ਭਰਤੀ ਸਬੰਧੀ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਮਿਤੀ 14 ਦਸੰਬਰ ਤੋਂ 15 ਦਸੰਬਰ  ਤੱਕ ਸਵੇਰੇ 9 ਵਜੇ ਤੋਂ ਸ਼ਾਮ 4  ਵਜੇ ਤੱਕ ਦਫ਼ਤਰ ਨਗਰ ਕੌਂਸਲ, ਸਰਹਿੰਦ-ਫਤਿਹਗੜ ਸਾਹਿਬ ਵਿਖੇ ਨਗਰ ਕੌਂਸਲ ਵੱਲੋਂ ਬਣਾਈ ਗਈ ਸਬ-ਕਮੇਟੀ ਵੱਲੋਂ ਚੈੱਕ ਕਰਨ ਲਈ ਨਿਰਧਾਰਤ ਕੀਤੀ ਗਈ ਹੈ।


 ਇਸ ਲਈ ਉਕਤ ਮਿਤੀ ਅਤੇ ਸਮੇਂ 'ਤੇ ਪ੍ਰਾਰਥੀ ਨਿੱਜੀ ਤੌਰ ਤੇ ਆਪਣੇ ਅਸਲ ਦਸਤਾਵੇਜ਼ ਚੁੱਕ ਝਰਵਾਉਣ ਲਈ ਸਬ-ਕਮੇਟੀ ਸਾਹਮਣੇ ਹਾਜ਼ਰ ਹੋਣ। ਇਸ ਸਬੰਧੀ ਕੋਈ ਵੀ ਵੱਖ ਪੱਤਰ ਜਾਰੀ ਨਹੀਂ ਕੀਤੇ ਜਾਣਗੇ। ਕੋਈ ਟੀਏ/ ਏ. ਇਸ ਉਦੇਸ਼ ਲਈ ਨਹੀਂ ਦਿੱਤਾ ਜਾਵੇਗਾ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends