‘ਨਹੀਂ ਦਿਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ , ਪੂਰੀ ਤਰ੍ਹਾਂ ਝੂਠੀ ਖ਼ਬਰ: ਪੰਜਾਬ ਸਰਕਾਰ

 ਸੋਸ਼ਲ ਮੀਡੀਆ ‘ਤੇ ਵੱਡੇ ਪੱਧਰ ‘ਤੇ ਵਾਈਰਲ ਕਿਸੇ ਬੇਨਾਮੀ ਹਿੰਦੀ ਅਖ਼ਬਾਰ ਦੀ ਕਟਿੰਗ ਜਿਸ ਅਨੁਸਾਰ ‘ਨਹੀਂ ਦਿਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ: ਆਯੋਗ’ ਸਬੰਧੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ। ਚੋਣਾਂ ਸਬੰਧੀ ਨਵੇਂ ਆਦੇਸ਼ਾਂ ਬਾਰੇ ਸਟੀਕ ਜਾਣਕਾਰੀ ceopunjab.gov.in ਵੈੱਬਸਾਈਟ ਤੋਂ ਹਾਸਲ ਕੀਤੀ ਜਾ ਸਕਦੀ ਹੈ। ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends