8393 PRE PRIMARY RECRUITMENT: ਹਾਈਕੋਰਟ ਵਲੋਂ ਫੈਸਲਾ ਰਿਜ਼ਰਵ

 ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 8393 ਪ੍ਰਾਇਮਰੀ ਅਧਿਆਪਕ ਭਰਤੀ ਕੇਸ ਦੀ ਸੁਣਵਾਈ ਅੱਜ ਹੋਈ । ਇਸ ਤੋ ਪਹਿਲਾਂ ਹਾਈ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਦਿਆਂ ਲਿਖਤੀ ਪ੍ਰੀਖਿਆ ਤੇ ਰੋਕ ਲਗਾ ਦਿੱਤੀ ਸੀ।  ਕੇਸ ਦੀ ਸੁਣਵਾਈ ਕਰਦਿਆਂ ਹਾਈਕੋਰਟ ਵਲੋਂ ਫੈਸਲਾ ਰਿਜ਼ਰਵ ਰਖਿਆ ਗਿਆ ਹੈ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends