ਬੇਰੁਜ਼ਗਾਰ ਅਧਿਆਪਕਾਂ ਨੂੰ ਕੁੱਟਣ ਵਾਲੇ ਡੀਐਸਪੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ




ਮਾਨਸਾ ‘ਚ ਬੇਰੋਜ਼ਗਾਰ ਅਧਿਆਪਕਾਂ ਦੀ ਹੋਈ ਕੁੱਟਮਾਰ ਦੀਆਂ ਵੀਡੀਓਜ਼ ਵਾਇਰਲ ਹੋਣ  ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ, ਜਿਸ ਪਿੱਛੋਂ ਹੁਣ ਮੁੱਖ ਮੰਤਰੀ ਚੰਨੀ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। 


ਬੇਰੋਜ਼ਗਾਰ ਅਧਿਆਪਕਾਂ ਵਲੋਂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੌਰਾਨ ਨਾਅਰੇਬਾਜ਼ੀ ਸ਼ੁਰੂ ਕੀਤੀ। ਜਿਸ ਪਿਛੋਂ ਸੀ.ਐਮ. ਸਕਿਓਰਿਟੀ ਚ ਤਾਇਨਾਤ ਡੀਐਸਪੀ ਨੇ ਅਧਿਆਪਕਾਂ ਨੂੰ ਬੁਰੀ ਤਰ੍ਹਾਂ ਕੁਟਣ ਅਤੇ ,  ਬਸ ਵਿੱਚ ਬਿਠਾਉਣ ਤੋਂ ਬਾਅਦ ਵੀ ਡੀਐਸਪੀ ਵਲੋਂ ਕੁਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ  ਤੇ ਵਾਇਰਲ ਹੋਈਆਂ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends