2 ਦਸੰਬਰ, ਦੁਪਹਿਰ 3 ਵਜੇ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਜਨਤਾ ਨੂੰ ਇਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ. ਇਸਦਾ ਐਲਾਨ ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਜਿਸ ਵਿੱਚ ਲਿਖਿਆ ਹੈ ਕਿ "ਇਰਾਦਾ ਪੱਕਾ ਵਾਅਦਾ ਪੱਕਾ"।
-------------------
ਪਾਓ ਹਰ ਅਪਡੇਟ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ
----------++++++++
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ। ਅੱਜ ਯਾਨੀ 2 ਦਸੰਬਰ ਦੁਪਹਿਰ 3 ਵਜੇ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੂੰ ਕੀ ਵੱਡਾ ਐਲਾਨ ਕਰਨਗੇ ਇਸ ਦਾ ਪਤਾ 3 ਵੱਜੇ ਹੀ ਲੱਗੇਗਾ।
👆👆👆👆👆👆👆👆
PUNJAB CABINET DECISION ( 1 ਦਸੰਬਰ) : ਪੰਜਾਬ ਮੰਤਰੀ ਮੰਡਲ ਦੇ ਫੈਸਲੇ,(official) , ਪੜ੍ਹੋ
01 ਦਸੰਬਰ ਦੀਆਂ ਨੌਕਰੀਆਂ ਦੇਖੋ ਇਥੇ
MGNREGA RECRUITMENT: ਡਿਪਟੀ ਕਮਿਸ਼ਨਰ ਵੱਲੋਂ ਖਾਲੀ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ
ਨਗਰ ਸੁਧਾਰ ਟਰੱਸਟ ਪਟਿਆਲਾ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਇੰਟਰਵਿਊ ਸ਼ਡਿਊਲ ਜਾਰੀ