CABINET MEETING: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਇਸ ਦਿਨ, ਚੰਨੀ ਸਰਕਾਰ ਦੀ ਅਖੀਰਲੀ ਮੀਟਿੰਗ!



ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 28 ਦਸੰਬਰ ਨੂੰ ਸ਼ਾਮ ਪੰਜ ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਵੱਡੇ ਫੈਸਲੇ ਹੋਣ ਦੀ ਸੰਭਾਵਨਾ ਹੈ। 

ਚੰਗੀ ਸਰਕਾਰ ਦੀ ਇਹ ਕੈਬਨਿਟ ਮੀਟਿੰਗ ਅਖੀਰਲੀ ਕੈਬਨਿਟ ਮੀਟਿੰਗ ਹੋ ਸਕਦੀ ਹੈ, ਕਿਉਂਕਿ ਜਨਵਰੀ ਦੇ ਪਹਿਲੇ ਹਫ਼ਤੇ ਤਕ ਚੋਣ ਜਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ।

 

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends