ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਵਲੋਂ ਐਚਟੀ ਤੋਂ ਸੀਐਚਟੀ ਦੀਆਂ ਪ੍ਰਮੋਸ਼ਨਾਂ ਦੇ ਆਰਡਰ ਜਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਵਲੋਂ ਐਚਟੀ ਤੋਂ ਸੀਐਚਟੀ ਦੀਆਂ ਪ੍ਰਮੋਸ਼ਨਾਂ ਦੇ ਆਰਡਰ ਜਾਰੀ ਕੀਤੇ ਹਨ।



ਇਹ ਹੁਕਮ ਮਿਤੀ 07-12-2021 ਦੇ ਅਨੁਸਾਰ  ਦਫਤਰ 
ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ  ਵੱਲੋਂ ਜਾਰੀ ਪੁਰਸ਼/ਇਸਤਰੀ ਹੈੱਡ ਟੀਚਰਾਂ ਦੀ ਸਾਂਝੀ ਸੀਨੀਆਰਤਾ ਸੂਚੀ ਮਿਤੀ 31-03-2021ਅਨੁਸਾਰ  ਹੈੱਡ ਟੀਚਰਾਂ ਨੂੰ ਬਤੌਰ ਸੈਂਟਰ ਹੈੱਡ ਟੀਚਰ ਤੱਤਕਾਲ ਸਮੇਂ ਤੋਂ ਤਨਖਾਹ ਗੋਡ 10300-34800 +4600 ਵਿੱਚ ਪੱਦ ਉੱਨਤ ਕੀਤਾ ਗਿਆ  ਹੈ।


 ਹੁਕਮਾਂ ਵਿੱਚ ਕਿਹਾ ਗਿਆ ਹੈ ਕਿ, ਮਾਨਯੋਗ ਸੁਪਰੀਮ ਕੋਰਟ ਵਿੱਚ 85ਵੀਂ ਸੰਵਧਾਨਿਕ ਸੋਧ ਸਬੰਧੀ ਪੈਡਿੰਗ ਸਿਵਲ ਰਿੱਟ ਪਟੀਸ਼ਨਾਂ ਦਾ ਜ਼ੋ ਵੀ ਫੈਸਲਾ ਹੋਵੇਗਾ ਇਨ੍ਹਾਂ ਪ੍ਰਮੋਸ਼ਨਾ ਤੇ ਵੀ ਲਾਗੂ ਹੋਵੇਗਾ।


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends