HOLIDAY ALERT : ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਹੋਵੇਗੀ ਸਰਕਾਰੀ ਛੁੱਟੀ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

 ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਹੋਵੇਗੀ ਸਰਕਾਰੀ ਛੁੱਟੀ 

______________________________________

Join telegram for latest updates.

https://t.me/+Z0fDBg5zf6ZjYzk1 



ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਾਈ ਜੈਤਾ ਜੀ, ਦੇ ਜਨਮ ਦਿਹਾੜੇ ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਭਾਈ ਜੈਤਾ ਜੀ ਦਾ ਜਨਮ  ਦਿਹਾੜਾ  5 ਸਤੰਬਰ ਨੂੰ ਮਨਾਇਆ ਜਾਂਦਾ ਹੈ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends