ਨਵ ਨਿਯੁਕਤ ਲਾਇਬ੍ਰੇਰੀਅਨਾ ਨੂੰ ਨਿਯੁਕਤੀ ਪੱਤਰ ਜਾਰੀ, ਇਹਨਾਂ ਸਕੂਲਾਂ ਨੂੰ ਮਿਲੇ ਲਾਇਬ੍ਰੇਰੀਅਨ

 


ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਸਕੂਲ ਲਾਇਬ੍ਰੇਰੀਅਨ ਦੀਆਂ 693 ਆਸਾਮੀਆਂ ਭਰਨ ਲਈ ਮਿਤੀ 02.04.2021 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਸ ਉਪਰੰਤ ਸਿਲੈਕਟ ਹੋਏ ਉਮੀਦਵਾਰਾਂ ਦੀ ਸੂਚੀ ਮਿਤੀ 01.12.2021 ਨੂੰ ਵਿਭਾਗ ਦੀ ਵੈਬਸਾਈਟ http://www.ssapunjab.org ਤੇ ਅਪਲੋਡ ਕੀਤੀ ਗਈ ਸੀ। ਇਹਨਾਂ ਸਿਲੈਕਟ ਹੋਏ ਉਮੀਦਵਾਰਾਂ ਨੂੰ ਮਿਤੀ 02.12.2021 ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਟੇਸ਼ਨ ਚੋਣ ਕਰਵਾਈ ਗਈ ਸੀ।


 ਨਵ ਨਿਯੁਕਤ ਸਕੂਲ ਲਾਇਬਰੇਰੀਅਨਾਂ ਨੂੰ ਜਾਰੀ ਨਿਯੁਕਤੀ ਪੱਤਰ ਦੀ ਲਗਾਤਾਰਤਾ ਵਿੱਚ ਹੁਣ ਉਹਨਾਂ ਦੇ ਨਾਵਾਂ ਸਾਹਮਣੇ ਦਰਸਾਏ ਸਟੇਸ਼ਨ ਹੋਠ ਲਿਖੇ ਅਨੁਸਾਰ ਅਲਾਟ ਕੀਤੇ ਗਏ ਹਨ।




07 ਦਸੰਬਰ ਦੀਆਂ ਨੌਕਰੀਆਂ ਦੇਖੋ ਇਥੇ 








Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends