LUDHIANA BLAST: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਲਗਾਈ,

 ਜਲੰਧਰ ,24 ਦਸੰਬਰ

ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਸੂਬੇ ਵਿੱਚ ਤੂੰ ਅਣਸੁਖਾਵੀਆਂ ਘਟਨਾਵਾਂ ਹੋ ਰਹੀਆਂ ਹਨ, ਜਿਸ ਨਾਲ ਕਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਖਰਾਬ ਚੋਣ ਦਾ ਖ਼ਤਰਾ ਬਣਿਆ ਹੋਇਆ ਹੈ। ਜਿਲ੍ਹਾ ਜਲੰਧਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਧਾਰਾ 144 ਲਗਾਈ ਗਈ ਹੈ,   ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ਅਤੇ ਨਾਅਰੇਬਾਜੀ ਕਰਨ ਤੇ ਪਾਬੰਦੀ ਲਗਾਈ ਗਈ ਹੈ।  



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends