ਬੋਰਡ ਪ੍ਰੀਖਿਆਵਾਂ - ਅਧਿਆਪਕਾਂ ਨੂੰ ਛੁਟੀਆਂ ਦੇਣ ਤੋਂ ਗ਼ੁਰੇਜ਼ ਕਰਨ ਸਕੂਲ ਮੁੱਖੀ : ਜ਼ਿਲ੍ਹਾ ਸਿੱਖਿਆ ਅਫ਼ਸਰ



ਰੂਪਨਗਰ ,7 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ । ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਸਬੰਧੀ ਜ਼ਿਲਾ ਸਿੱਖਿਆ ਅਫਸਰ ਰੂਪਨਗਰ ਵੱਲੋਂ ਸਕੂਲ ਮੁਖੀ ਨੂੰ ਪੱਤਰ ਜਾਰੀ ਕੀਤਾ ਅਤੇ ਕਿਹਾ ਗਿਆ ਹੈ ਕਿ ਪ੍ਰੀਖਿਆਵਾਂ ਸੰਬੰਧੀ ਲਗਭਗ ਹਰੇਕ ਅਧਿਆਪਕ ਦੀ ਡਿਉਟੀ ਲੱਗੇਗੀ ਇਸ ਲਈ ਅਧਿਆਪਕਾਂ ਦੀਆਂ ਛੁੱਟੀਆਂ ਤੇ ਗੁਰੇਜ਼ ਕੀਤਾ ਜਾਵੇ।


 ਟਰਮ 01 ਦੀਆਂ ਪ੍ਰੀਖਿਆਵਾਂ ਮਿਤੀ 13.12.2021 ਤੋਂ ਸ਼ੁਰੂ ਹੋ ਰਹੀਆਂ ਹਨ ਜਿਸ ਵਿੱਚ ਲੱਗਭੱਗ ਸਮੂਹ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾਣੀਆਂ ਹਨ ਇਸ ਸੰਬੰਧੀ ਸਟਾਫ ਨੂੰ ਕਿਸੇ ਕਿਸੇ ਦੀ ਛੁੱਟੀ ਮੰਜੂਰ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਪ੍ਰੀਖਿਆਵਾਂ ਨੂੰ ਨਿਰਵਿਘਨ ਨੇਪਰੇ ਚਾੜਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ : ਜ਼ਿਲ੍ਹਾ ਸਿੱਖਿਆ ਅਫ਼ਸਰ, ਰੂਪਨਗਰ 

 READ LETTER ISSUED BY DEO HERE 




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends