ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵੱਲੋਂ ਰੋਸ਼ ਪ੍ਰਦਰਸਨ, ਸਰਕਾਰ ਵੱਲੋਂ ਮਿਲਿਆ ਮੀਟਿੰਗ ਦਾ ਸੱਦਾ

 ਪੁਰਾਣੀ ਪੈਨਸ਼ਨ ਬਹਾਲ ਕਮੇਟੀ ਵੱਲੋਂ ਅੱਜ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ।



ਪੁਰਾਣੀ ਪੈਨਸਨ ਬਹਾਲੀ ਕਮੇਟੀ ਦੇ ਸਦੇ ਤੇ ਮੋਰਿੰਡਾ ਵਿਖੇ ਸਾਮਲ ਮੁਲਾਜ਼ਮ


ALSO READ:



ਡਿਊਟੀ ਮੈਜਿਸਟਰੇਟ ਵਿਕਰਮ ਸਿੰਘ ਵੱਲੋਂ ਕਨਵੀਨਰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੂੰ ਲਿਖਤੀ ਮੀਟਿੰਗ ਦਾ ਸੱਦਾ 10 ਦਸੰਬਰ ਨੂੰ ਦਿੱਤਾ ਗਿਆ ਹੈ । ਮੀਟਿੰਗ ਦੇ ਸਮੇਂ ਅਤੇ ਸਥਾਨ ਦੇ ਬਾਰੇ 6 ਦਸੰਬਰ ਨੂੰ ਦਸਿਆ ਜਾਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends