ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਕੋਈ ਤਬਦੀਲੀ ਨਹੀਂ, 13 ਦਸੰਬਰ ਤੋਂ ਹੀ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ




 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ । ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ। 



ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਕੱਲ੍ਹ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਾਈ ਜੈਤਾ ਸਿੰਘ ਜੀ ਦਾ ਜਨਮ ਦਿਨ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਲਈ ਪੰਜਾਬ ਸਰਕਾਰ ਵਲੋ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਤੇ ਹਰੇਕ ਸਾਲ 5 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



 ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਇਸ ਲਈ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਤੇ ਕੋਈ ਵੀ ਬਦਲਾਵ ਸਿੱਖਿਆ ਬੋਰਡ /ਸਰਕਾਰ ਵੱਲੋਂ ਨਹੀਂ ਕੀਤਾ ਗਿਆ ਹੈ। ਸਕੂਲਾਂ ਵਿੱਚ ਕੋਈ ਵੀ ਛੁੱਟੀ ਨਹੀਂ ਹੋਵੇਗੀ।  ਇਸ ਵੈੈਬਸਾਈਟ ਵਲੋਂ ਵੀ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ  ਬਾਰੇ ਗਲਤੀ ਨਾਲ , ਗਲਤ  ਮਿਤੀ ਲਿਖ ਹੋ ਗਈ ਸੀ, ਜਿਸ ਨੂੰ ਦਰੁਸਤ ਕਰ ਦਿੱਤਾ ਗਿਆ ਸੀ।

  13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਾਈ ਰੋਕ

CABINET MEETING: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਇਹਨਾਂ ਫੈਸਲਿਆਂ ਤੇ ਲਗੇਗੀ ਮੋਹਰ



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends